ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਰਵਾਇਤੀ ਪਹਿਰਾਵਾ ਲਾਜ਼ਮੀ
March 14, 2026
-

Rajni / Amritsar

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਮੇਟੀ ਦੇ ਸਾਰੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ-ਪਜਾਮਾ ਪਹਿਨਣ ਦੀ ਹਦਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਸੇਵਾ ਕਰਨ ਵਾਲਿਆਂ ਦੀ ਦਿੱਖ ਅਤੇ ਆਚਰਨ ਸਿੱਖ ਪਰੰਪਰਾਵਾਂ ਦੀ ਮਰਯਾਦਾ ਨੂੰ ਦਰਸਾਉਂਦੇ ਹਨ, ਇਸ ਲਈ ਸਾਦਗੀ ਅਤੇ ਰਵਾਇਤੀ ਪਹਿਰਾਵੇ ਨੂੰ ਅਪਣਾਉਣਾ ਜ਼ਰੂਰੀ ਹੈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿੱਚ ਸਮਾਗਮ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਹਰ ਰੋਜ਼ ਡਿਊਟੀ ਦੀ ਸ਼ੁਰੂਆਤ ਮੂਲ ਮੰਤਰ ਅਤੇ ਵਾਹਿਗੁਰੂ ਦੇ ਜਾਪ ਨਾਲ ਕੀਤੀ ਜਾਵੇ। ਇਸ ਮੌਕੇ ਉਨ੍ਹਾਂ 1 ਅਪ੍ਰੈਲ ਤੋਂ ਮੁਲਾਜ਼ਮਾਂ ਲਈ 4 ਫ਼ੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਵੀ ਕੀਤਾ ਅਤੇ ਸੰਗਤ ਨੂੰ ਨਾਨਕਸ਼ਾਹੀ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ।


Recommended Posts