ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਪਿੰਡ ਢਿੱਲਵਾਂ (ਨਾਭਾ) ਦੀ ਪੰਚਾਇਤ ਵਿੱਚ ₹60 ਲੱਖ ਦੀ ਲਾਗਤ ਨਾਲ ਪਿੰਡ ਦੀਆਂ ਮੁੱਖ ਗਲੀਆਂ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ।
March 19, 2026
Development-In-Punjab

ਪਿੰਡ ਢਿੱਲਵਾਂ (ਨਾਭਾ) ਦੀ ਪੰਚਾਇਤ ਵਿੱਚ ₹60 ਲੱਖ ਦੀ ਲਾਗਤ ਨਾਲ ਪਿੰਡ ਦੀਆਂ ਮੁੱਖ ਗਲੀਆਂ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ।

ਨਰੂਲਾ / Patiala

ਪਿੰਡ ਢਿੱਲਵਾਂ (ਨਾਭਾ) ਦੀ ਪੰਚਾਇਤ ਵਿੱਚ ₹60 ਲੱਖ ਦੀ ਲਾਗਤ ਨਾਲ ਪਿੰਡ ਦੀਆਂ ਮੁੱਖ ਗਲੀਆਂ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ‘ਤੇ ਪਿੰਡ ਵਾਸੀਆਂ ਨਾਲ ਮਿਲ ਕੇ ਉਹਨਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਸੁਣਿਆ। ਸਾਡੀ ਕੋਸ਼ਿਸ਼ ਹੈ ਕਿ ਹਰ ਪਿੰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਲੋਕਾਂ ਨੂੰ ਵਧੀਆ ਜੀਵਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਤੁਹਾਡੇ ਪਿਆਰ ਅਤੇ ਭਰੋਸੇ ਲਈ ਦਿਲੋਂ ਧੰਨਵਾਦ। 🙏 #Punjab #AamAadmiParty #AAPPunjab #labhsinghugoke #Bhadaur

Development In Punjab


Recommended Posts