NOW
ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਘੇਰੀ    🔵 ਦਰਿਆ ਹੀ ਪੰਜਾਬ ਦੀ ਪਛਾਣ — ਸੰਤ ਸੀਚੇਵਾਲ ਦੀ ਮੁਹਿੰਮ ਅੰਤਿਮ ਪੜਾਅ ‘ਚ 🔵 ਬੁੱਢੇ ਦਰਿਆ ਦੀ ਗੁਣਵੱਤਾ ‘ਚ ਸੁਧਾਰ, ਪਰ ਗੰਦਗੀ ਤੇ ਗੋਹੇ ਦੀ ਸਮੱਸਿਆ ਅਜੇ ਵੀ ਚੁਣੌਤੀ 📍 ਲੁਧਿਆਣਾ, 20 ਅਪ੍ਰੈਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਹੁਣ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦਰਜ ਹੋਇਆ ਹੈ, ਜਿੱਥੇ Tds 3500 ਤੋਂ ਘਟ ਕੇ 675 ਤੱਕ ਆ ਗਿਆ ਹੈ, ਪਰ ਦਰਿਆ ਵਿੱਚ ਗੋਹੇ ਦੇ ਜਾਣ ਅਤੇ ਗੰਦਗੀ ਦੇ ਬੋਰੇ ਸੁੱਟਣ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। 👉 ਹੈਬੋਵਾਲ Etp ਪਲਾਂਟ ਦੀਆਂ 6 ਮੋਟਰਾਂ ਬੰਦ ਹੋਣ     ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਲਈ ਵਧੀ ਜਾਗਰੂਕਤਾ , ਰੋਜ਼ਾਨਾ 30 ਤੋਂ ਵੱਧ ਕੇ 400 ਸ਼ਿਕਾਇਤਾਂ!    ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਵੱਧਕੇ 400 ਤੋਂ ਜ਼ਿਆਦਾ ਸ਼ਿਕਾਇਤਾਂ ਰੋਜ਼ਾਨਾ ਆਉਣ ਲੱਗੀਆਂ-ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ    ਭਾਰਤ ਦਾ ਪਹਿਲਾ ਅਡਵਾਂਸਡ 3d ਸੈਮੀਕੰਡਕਟਰ ਯੂਨਿਟ ਓਡੀਸ਼ਾ ਵਿੱਚ -ਟੈਕਨੋਲੋਜੀ ਖੇਤਰ ਵਿੱਚ ਵੱਡੀ ਛਾਲ!    ਸੜਕਾਂ ਦੀ ਮੁਰੰਮਤ ਤੇਜ਼ ਕਰਨ ਲਈ ਵੱਡਾ ਫੈਸਲਾ    ਪੰਜਾਬ ਦੇ ਖੇਤਾਂ ਦੀ ਰੂਹ ਨੂੰ ਸਮਰਪਿਤ ਕਿਤਾਬ ਜਾਰੀ    ਗੁਰਲਾਲ ਘਨੌਰ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਬਣਨ ਵਾਲੀ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ    ਡੀ.ਸੀ ਹਿਮਾਂਸ਼ੂ ਜੈਨ ਨੇ ਸ਼ਾਨਦਾਰ ਪ੍ਰਦਰਸ਼ਨ ਲਈ 8 ਬੈਂਕਾਂ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ*    ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ 🙏   
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਾਨੂੰਨ ਬਨਾਉਣ ਲਈ ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ
March 21, 2026 17:24:36
Special-Session-Of-Vidhansabha

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਾਨੂੰਨ ਬਨਾਉਣ ਲਈ ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ

ਨਰੂਲਾ / Chandigarh

ਚੰਡੀਗੜ੍ਹ:21 ਮਾਰਚ, 2026 (ਨਰੂਲਾ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਸਮਾਜ ਦੇ ਅਹੁਦੇਦਾਰਾਂ ਨਾਲ ਕੀਤੀ ਇਕ ਵਿਸ਼ੇਸ਼ ਮੀਟਿੰਗ ਉਪਰੰਤ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ, ਬੇਅਦਬੀ ਖਿਲਾਫ ਕਾਨੂੰਨ ਹੋਵੇਗਾ ਪਾਸ। ਇਥੇ ਇਹ ਗੱਲ ਵੀ ਦੱਸਣੀ ਬਣਦੀ ਹੈ ਕਿ ਪਿਛਲੇ 18 ਮਹੀਨਿਆਂ ਤੋਂ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਖਾਲਸਾ ਟਾਵਰ ਤੇ ਚੜ ਕੇ ਬੈਠੇ ਹਨ ਜਿਥੇ ਕਿ ਹੁਣ ਮੋਰਚੇ ਨੇ ਭਾਰੀ ਇਕੱਠ ਕਰ ਲਿਆ ਹੈ। ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਇਸ ਦਾ ਲਾਭ ਉਠਾਉਣ ਦੇ ਲਈ ਤਤਪਰ ਹਨ। #CMMann #ddconline #BhagwantMann #ChiefMinister #PunjabVidhanSabhaSession

Special Session Of Vidhansabha

Related News