ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਬੁੱਢਾ ਦਰਿਆ ਸਾਫ਼ ਕਰਨ ਲਈ ਐਕਸ਼ਨ ਤੇਜ਼
March 25, 2026
Budha-Nala

ਸੀਵਰੇਜ ਬੋਰਡ ਨੂੰ ਟ੍ਰੀਟਮੈਂਟ ਪਲਾਂਟਾਂ ’ਤੇ 24 ਘੰਟੇ ਜੈਨਸੈੱਟ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ।

Aman Makkar / Ludhiana

ਲੁਧਿਆਣਾ, 25 ਮਾਰਚ: ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਮਦਨ ਲਾਲ ਬੱਗਾ ਨੇ ਅਧਿਕਾਰੀਆਂ ਨਾਲ ਬੈਠਕ ਕਰਕੇ ਬੁੱਢਾ ਦਰਿਆ ਰੀਜੂਵੇਨੇਸ਼ਨ ਪ੍ਰੋਜੈਕਟ ਦੀ ਸਮੀਖਿਆ ਕੀਤੀ। ਸੀਵਰੇਜ ਬੋਰਡ ਨੂੰ ਟ੍ਰੀਟਮੈਂਟ ਪਲਾਂਟਾਂ ’ਤੇ 24 ਘੰਟੇ ਜੈਨਸੈੱਟ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ। ਗੌਸ਼ਾਲਿਆਂ ਵਿੱਚ ਗੋਬਰ ਨਿਪਟਾਰੇ ਦੀ ਜਾਂਚ ਲਈ ਕਮੇਟੀ ਬਣੇਗੀ, ਜਦਕਿ ਗੰਦ ਪਾਣੀ ਜਾਂ ਉਦਯੋਗਿਕ ਕਚਰਾ ਦਰਿਆ ਵਿੱਚ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਅਧਿਕਾਰੀਆਂ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਸਰਕਾਰ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਪਾਣੀ ਦੇ ਸਰੋਤ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Budha Nala


Recommended Posts