ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ   
ਵਿਸ਼ਵ ਵਿੱਚ ਵਧ ਰਹੇ ਟਕਰਾਅ ਦੇ ਦੌਰ ਵਿੱਚ ਭਗਵਾਨ ਮਹਾਵੀਰ ਦੇ ਉਪਦੇਸ਼ ਅੱਜ ਵੀ ਪ੍ਰਸੰਗਿਕ: ਸੰਜੀਵ ਅਰੋੜਾ
April 5, 2026
Punjab-Development-Sangrur-

ਵਿਸ਼ਵ ਵਿੱਚ ਵਧ ਰਹੇ ਟਕਰਾਅ ਦੇ ਦੌਰ ਵਿੱਚ ਭਗਵਾਨ ਮਹਾਵੀਰ ਦੇ ਉਪਦੇਸ਼ ਅੱਜ ਵੀ ਪ੍ਰਸੰਗਿਕ: ਸੰਜੀਵ ਅਰੋੜਾ

Aman Makkar / Ludhiana

ਲੁਧਿਆਣਾ, 5 ਅਪ੍ਰੈਲ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਜੈਨ ਧਰਮ ਦੇ ਤੀਰਥੰਕਰਾਂ ਵੱਲੋਂ ਦਿੱਤੇ ਗਏ ਅਹਿੰਸਾ, ਦਇਆ, ਭਾਈਚਾਰੇ ਅਤੇ ਸਹਿਯੋਗ ਦੇ ਸੰਦਸ਼ ਅੱਜ ਦੇ ਟਕਰਾਅ ਭਰੇ ਸੰਸਾਰ ਵਿੱਚ ਮਨੁੱਖਤਾ ਲਈ ਰਾਹਦਾਰੀ ਸਾਬਤ ਹੋ ਰਹੇ ਹਨ। ਗੁਰੂ ਨਾਨਕ ਦੇਵ ਭਵਨ ਵਿੱਚ ਆਯੋਜਿਤ ‘ਪ੍ਰਭੂ ਮਹਾਵੀਰ ਭਕਤੀ ਉਤਸਵ’ ਦੌਰਾਨ ਉਨ੍ਹਾਂ ਕਿਹਾ ਕਿ ਭਗਵਾਨ ਮਹਾਵੀਰ ਦੇ ਸੱਚ, ਅਹਿੰਸਾ ਅਤੇ ਦਇਆ ਦੇ ਸਿਧਾਂਤ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਜੈਨ ਭਾਈਚਾਰੇ ਦੇ ਦੇਸ਼ ਨਿਰਮਾਣ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਯੋਗਦਾਨ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਜੰਗਾਂ, ਅੱਤਵਾਦ ਅਤੇ ਸਮਾਜਿਕ ਤਣਾਅ ਦੇ ਸਮੇਂ ‘ਜਿਓ ਤੇ ਜੀਣ ਦਿਓ’ ਦਾ ਸੰਦੇਸ਼ ਬਹੁਤ ਮਹੱਤਵਪੂਰਨ ਹੈ, ਜੋ ਸ਼ਾਂਤੀ ਅਤੇ ਸਹਿਯੋਗ ਵਾਲਾ ਸਮਾਜ ਬਣਾਉਣ ਵਿੱਚ ਮਦਦਗਾਰ ਹੈ। #SanjeevArora #LordMahavira #Jainism #NonViolence #Peace #Brotherhood #Ludhiana #PunjabNews #Compassion #Harmony #RanglaPunjab

Punjab Development Sangrur


Recommended Posts