ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਮਲੇਰਕੋਟਲਾ -ਚ ਇਕ ਮਿਲ ਦੇ 8 ਵਰਕਰ ਕੋਰੋਨਾ ਪਾਜ਼ਿਟਿਵ
July 4, 2020
Daily-Dharaledar-Online-News-Vie

Daily Dharaledar / Punjab

ਮਲੇਰਕੋਟਲਾ ਦੀ ਇਕ ਮਿਲ ਦੇ 8 ਵਰਕਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 524 ਹੋ ਗਿਆ ਹੈ। ਜਿਨ੍ਹਾਂ ਵਿਚੋਂ 349 ਦੇ ਠੀਕ ਹੋਣ ਮਗਰੋਂ ਇਸ ਸਮੇਂ ਜ਼ਿਲ੍ਹੇ -ਚ 161 ਐਕਟਿਵ ਮਰੀਜ਼ ਹਨ। ਇਨ੍ਹਾਂ ਵਿਚੋਂ ਦੋ ਦੀ ਸਥਿਤੀ ਗੰਭੀਰ ਹੈ। ਇਕੱਲੇ ਮਲੇਰਕੋਟਲਾ -ਚ ਹੀ ਕੋਰੋਨਾ ਪੀੜਤਾਂ ਦਾ ਅੰਕੜਾ 208 ਹੋ ਗਿਆ ਹੈ ਤੇ 88 ਐਕਟਿਵ ਕੇਸ ਹਨ।

Daily Dharaledar Online News Views and Reviews


Recommended Posts