ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ   
🌍 ਐਨਆਰਆਈ ਪੰਜਾਬੀਆਂ ਲਈ ਵੱਡਾ ਫੈਸਲਾ — ਹਰ ਮਹੀਨੇ ਹੋਣਗੀਆਂ 2 ‘nri ਮਿਲਣੀਆਂ’ ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ (nri) ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਐਨਆਰਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ
April 24, 2026
Punjab-Nri-Affairs-

🌍 ਐਨਆਰਆਈ ਪੰਜਾਬੀਆਂ ਲਈ ਵੱਡਾ ਫੈਸਲਾ — ਹਰ ਮਹੀਨੇ ਹੋਣਗੀਆਂ 2 ‘nri ਮਿਲਣੀਆਂ’ ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ (nri) ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਐਨਆਰਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿ

ਨਰੂਲਾ / Chandigarh

ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ (NRI) ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਐਨਆਰਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਹਰ ਮਹੀਨੇ ਦੋ ‘NRI ਮਿਲਣੀਆਂ’ ਕਰਵਾਈਆਂ ਜਾਣਗੀਆਂ। ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਆਨਲਾਈਨ ਮਿਲਣੀ ਕਰਵਾਈ ਜਾਵੇਗੀ ਹਰ ਮਹੀਨੇ ਇੱਕ ਫਿਜ਼ੀਕਲ ਮਿਲਣੀ ਵੀ ਕਰਵਾਈ ਜਾਵੇਗੀ, ਜੋ ਡਿਵਿਜ਼ਨ ਵਾਰ ਹੋਵੇਗੀ ਇਹ ਮਿਲਣੀਆਂ ਮਾਲਵਾ-1, ਮਾਲਵਾ-2, ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਕਰਵਾਈਆਂ ਜਾਣਗੀਆਂ ਤਾਂ ਜੋ ਹਰ ਖੇਤਰ ਦੇ ਐਨਆਰਆਈ ਆਪਣੇ ਮੁੱਦੇ ਆਸਾਨੀ ਨਾਲ ਰੱਖ ਸਕਣ। ਮੰਤਰੀ ਨੇ ਦੱਸਿਆ ਕਿ ਆਨਲਾਈਨ ਮਿਲਣੀ ਲਈ ਅਰਜ਼ੀਆਂ ਮੀਟਿੰਗ ਤੋਂ 3 ਦਿਨ ਪਹਿਲਾਂ ਤੱਕ ਦਿੱਤੀਆਂ ਜਾ ਸਕਦੀਆਂ ਹਨ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਸਮੱਸਿਆਵਾਂ ਦਾ ਹੱਲ ਉਸੇ ਦਿਨ ਕੀਤਾ ਜਾਵੇ। ਇਸ ਪਹਲ ਦਾ ਮੁੱਖ ਉਦੇਸ਼ ਐਨਆਰਆਈ ਪੰਜਾਬੀਆਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਹੈ। ਇਸ ਮੌਕੇ ਤੇ ਐਨਆਰਆਈ ਅਫੇਅਰਜ਼ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।#PunjabGovernment #NRIMilni #NRIPunjabis #PunjabNews #DrRavjotSingh #NRIAffairs #Chandigarh #Punjab #Malwa #Majha #Doaba #NRIIssues #PublicService #GoodGovernance #PunjabUpdates #DigitalPunjab #NRISupport #IndianDiaspora #VoiceOfNRIs #PunjabDevelopment #GovernmentInitiative #StayConnected #ResolveIssues #PunjabDiaspora

Punjab Nri Affairs


Recommended Posts