ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਐਮ ਡੀ ਦਾ ਅਹੁਦਾ ਸੰਭਾਲਿਆ
May 4, 2026
Prtc-

ਸਵਾਰੀਆ ਨੂੰ ਹੋਰ ਵਧੀਆ ਸਹੂਲਤ ਦੇਣ ਲਈ ਲਗਾਤਾਰ ਕਦਮ ਚੁੱਕੇ ਜਾਣਗੇ -ਮਨੀਸ਼ਾ ਰਾਣਾ

ਨਰੂਲਾ / Patiala

ਪਟਿਆਲਾ, 5 ਮਈ: ਸੀਨੀਅਰ ਆਈ.ਏ.ਐਸ ਅਧਿਕਾਰੀ ਮਨੀਸ਼ਾ ਰਾਣਾ ਨੇ ਅੱਜ ਪੀ.ਆਰ.ਟੀ.ਸੀ ਪਟਿਆਲਾ ਵਿਖੇ ਬਤੌਰ ਮੈਨੇਜਿੰਗ ਡਾਇਰੈਕਟਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ‘ਤੇ ਪੀ.ਆਰ.ਟੀ.ਸੀ. ਦੇ ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ ਅਤੇ ਹੋਰ ਉੱਚ ਅਧਿਕਾਰੀਆਂ ਨੇ ਮਨੀਸ਼ਾ ਰਾਣਾ ਵੱਲੋਂ ਬਤੌਰ ਮੈਨਜਿੰਗ ਡਾਇਰੈਕਟਰ ਦੀ ਜਿੰਮੇਵਾਰੀ ਸੰਭਾਲਣ ‘ਤੇ, ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਸਬੰਧੀ ਜਾਣੂ ਕਰਵਾਇਆ। ਮਨੀਸ਼ਾ ਰਾਣਾ ਨੇ ਬਤੌਰ ਮੈਨੇਜਿੰਗ ਡਾਇਰੈਕਟਰ ਦਾ ਚਾਰਜ ਸੰਭਾਲਣ ਮੌਕੇ ਕਿਹਾ ਗਿਆ ਕਿ ਪੀ.ਆਰ.ਟੀ.ਸੀ. ਵੱਲੋ ਸਵਾਰੀਆ ਨੂੰ ਹੋਰ ਵਧੀਆ ਸਹੂਲਤ ਦੇਣ ਲਈ ਲਗਾਤਾਰ ਕਦਮ ਚੁੱਕੇ ਜਾਣਗੇ ਅਤੇ ਆਉਣ ਵਾਲੇ ਸਮੇਂ ਪੀ.ਆਰ.ਟੀ.ਸੀ ਦੇ ਬੇੜੇ ਵਿਚ ਹੋਰ ਬੱਸਾ ਵੀ ਸ਼ਾਮਿਲ ਕੀਤੀਆ ਜਾਣਗੀਆ ਅਤੇ ਪੀ.ਆਰ.ਟੀ.ਸੀ ਨੂੰ ਵਿੱਤੀ ਪੱਖੋ ਹੋਰ ਮਜ਼ਬੂਤ ਕਰਨ ਲਈ ਨਵੇ ਉਪਰਾਲੇ ਵੀ ਕੀਤੇ ਜਾਣਗੇ।

Prtc


Recommended Posts