*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦੀ ਮੰਗ
May 20, 2026
Punjab-Airport-

Aman Makkar / Ludhiana

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਹਲਵਾਰਾ ਹਵਾਈ ਅੱਡੇ ਦਾ ਦੌਰਾ ਕਰਦਿਆਂ ਕਿਹਾ ਕਿ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੰਗ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਸੀਐਮ ਮਾਨ ਨੇ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਦੇ ਵਿਕਾਸ ’ਤੇ ਪੰਜਾਬ ਸਰਕਾਰ ਵੱਲੋਂ 54 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਗਏ ਹਨ ਅਤੇ ਨਿਯਮਤ ਉਡਾਣਾਂ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਨਿਵੇਸ਼, ਵਪਾਰ ਅਤੇ ਰੋਜ਼ਗਾਰ ਨੂੰ ਵੱਡਾ ਹੁਲਾਰਾ ਮਿਲੇਗਾ। #HalwaraAirport #BhagwantMann #KartarSinghSarabha #PunjabNews #ArvindKejriwal #Ludhiana #AAPPunjab #PunjabGovernment #BreakingNews #PunjabUpdates

Punjab Airport


Recommended Posts