ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਮਜੀਠੇ ਥਾਣੇ ਵਿੱਚ ਪੇਸ਼ ਹੋਏ ਬਿਕਰਮ ਮਜੀਠੀਆ, ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵਕੀਲਾਂ ਨੂੰ ਅੰਦਰ ਨਾ ਜਾਣ ਦੇਣ ‘ਤੇ ਵਿਵਾਦ
June 20, 2026
-Bikram-Majithia-News-Majitha-Po

Dharaledar Bureau / Punjab

ਸੀਨੀਅਰ ਅਕਾਲੀ ਆਗੂ Bikram Singh Majithia ਅੱਜ ਆਪਣੇ ਤਿੰਨ ਸਾਥੀਆਂ ਸਮੇਤ ਮਜੀਠੇ ਥਾਣੇ ਵਿੱਚ ਪੇਸ਼ ਹੋਏ। ਇਸ ਦੌਰਾਨ ਥਾਣੇ ਦੇ ਬਾਹਰ ਕਾਫ਼ੀ ਗਹਿਮਾਗਹੀ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਜਾਣਕਾਰੀ ਮੁਤਾਬਕ, ਮਜੀਠੀਆ ਦੇ ਵਕੀਲਾਂ ਨੂੰ ਥਾਣੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਕਾਰਨ ਮਾਮਲਾ ਗਰਮਾ ਗਿਆ। ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ ਨੇ ਦੋਸ਼ ਲਗਾਇਆ ਕਿ ਇਹ ਸੁਪਰੀਮ ਕੋਰਟ ਦੇ ਫੈਸਲੇ ਦੀ ਸਿੱਧੀ ਉਲੰਘਣਾ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਕਾਨੂੰਨੀ ਪ੍ਰਕਿਰਿਆ ਅਨੁਸਾਰ ਵਕੀਲਾਂ ਨੂੰ ਆਪਣੇ ਮੁਅੱਕਲ ਨਾਲ ਮਿਲਣ ਦਾ ਹੱਕ ਹੈ, ਪਰ ਪੁਲਿਸ ਵੱਲੋਂ ਇਸ ਅਧਿਕਾਰ ਨੂੰ ਰੋਕਿਆ ਗਿਆ। ਇਸ ਕਾਰਵਾਈ ਤੋਂ ਬਾਅਦ ਥਾਣੇ ਬਾਹਰ ਸਮਰਥਕਾਂ ਵਿੱਚ ਰੋਸ ਵੀ ਵੇਖਣ ਨੂੰ ਮਿਲਿਆ। ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ‘ਤੇ ਕੋਈ ਅਧਿਕਾਰਿਕ ਬਿਆਨ ਸਾਹਮਣੇ ਨਹੀਂ ਆਇਆ। ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਣ ਦੀ ਸੰਭਾਵਨਾ ਬਣ ਗਈ ਹੈ। #BikramMajithia #Majitha #PunjabPolitics #AkaliDal #BreakingNews #PunjabNews #SupremeCourt #LatestNews #RozanaDharraledar

Bikram Majithia News Majitha Police Station Punjab Politics Akali Dal News Supreme Court Order Bikram Majithia Latest News Punjab Breaking News


Recommended Posts