ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪਿੰਡ ਸਲੇਮਪੁਰ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ
June 22, 2026
Maawan-Dheeyan-Camp-Registration

Dharaledar Bureau / Punjab

ਧੂਰੀ, 22 ਜੂਨ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪਿੰਡ ਸਲੇਮਪੁਰ ਵਿਖੇ ਰਜਿਸਟ੍ਰੇਸ਼ਨ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਵਾਉਣ ਅਤੇ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। ਇਸ ਮੌਕੇ ਸਰਪੰਚ ਭੀਮ ਸਿੰਘ, ਹਰਮੇਲ ਸਿੰਘ, ਹਰਜਿੰਦਰ ਸਿੰਘ (ਮੈਂਬਰ), ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਜਗਤਾਰ ਸਿੰਘ ਬਾਗੜੀ, ਜਥੇਦਾਰ ਮਹਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Maawan Dheeyan Camp Registration Bhagwant Mann Scheme 1000 Rs Scheme


Recommended Posts