ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਗਰੀਨ ਇੰਡੀਆ ਵੈਲਫੇਅਰ ਸੋਸਾਇਟੀ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
June 22, 2026
Punjabi-Khabran

Dharaledar Bureau / Punjab

ਗਰੀਨ ਇੰਡੀਆ ਵੈਲਫੇਅਰ ਸੋਸਇਟੀ, ਪਤੰਜਲੀ ਯੋਗ ਸਮਿਤੀ ਅਤੇ ਭਾਰਤ ਸਵਾਭਿਮਾਨ ਟਰੱਸਟ ਪਟਿਆਲਾ ਵੱਲੋਂ ਵੇਰਕਾ ਮਿਲਕ ਪਟਿਆਲਾ ਸਹਿਯੋਗ ਨਾਲ ਛੋਟੀ ਬਾਰਾਦਰੀ ਪਾਰਕ ਵਿਖੇ ਪਟਿਆਲਾ ਇੰਟਰਨੈਸ਼ਨਲ ਯੋਗਾ ਡੇ ਮਨਾਇਆ ਗਿਆ। ਗਰੀਨ ਇੰਡੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਸੇਠੀ ਅਤੇ ਮੁੱਖ ਮਹਿਮਾਨ ਡਾ. ਅਮਿਤ ਗਰਗ ਜਨਰਲ ਮੈਨੇਜਰ ਵੇਰਕਾ ਮਿਲਕ ਪਲਾਂਟ ਅਤੇ ਉਹਨਾਂ ਦੀ ਟੀਮ ਪਹੁੰਚੀ ਅਤੇ ਯੋਗ ਸ਼ਿਵਰ ਵਿੱਚ ਗੁਰਦੀਪ ਸਿੰਘ ਯੋਗ ਟੀਚਰ ਵਲੋਂ ਆਏ ਹੋਏ ਤਕਰੀਬਨ 100 ਦੇ ਕਰੀਬ ਲੋਕਾਂ ਨੂੰ ਯੋਗ ਕਰਵਾਇਆ ਗਿਆ। ਉਨਾਂ ਨੇ ਕਿਹਾ ਕਿ ਯੋਗ ਨਾਲ ਹੀ ਵਿਅਕਤੀ ਆਪਣੀ ਕਾਇਆ ਨੂੰ ਨਿਰੋਗ ਰੱਖ ਸਕਦਾ ਹੈ। ਇਸ ਮੌਕੇ ਉੱਤੇ ਸਾਂਝ ਕੇਂਦਰ ਕੋਤਵਾਲੀ ਪਟਿਆਲਾ ਦੀ ਟੀਮ ਨੇ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾਇਆ। ਇਸ ਦੇ ਉਪਰੰਤ ਆਏ ਹੋਏ ਸਾਰੇ ਮੈਂਬਰਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਗੁਰਦੀਪ ਸਿੰਘ ਯੋਗਾ ਅਧਿਆਪਕ, ਤਨੂ ਸਹਿਜ ਯੋਗਾ ਅਧਿਆਪਕਾ, ਆਰ.ਪੀ. ਸੂਦ, ਸੰਦੀਪ ਬਾਂਸਲ, ਰਾਜੇਸ਼, ਮੋਹਿੰਦਰ ਖੰਨਾ, ਨਰਿੰਦਰ ਸ਼ਰਮਾ, ਕੁਲਦੀਪ ਕੌਰ, ਪੂਨਮ, ਅਨੀਤਾ, ਬਾਲਾ, ਕਾਮਨੀ, ਸ਼ਸ਼ੀ ਅਤੇ ਹੋਰ ਮੈਂਬਰ ਮੌਕੇ ਤੇ ਹਾਜ਼ਰ ਸਨ। ਫੋਟੋ ਗੈਲਰੀ - ਯੋਗ ਦਿਵਸ ਮੌਕੇ ਤੇ ਸੰਯੁਕਤ ਫੋਟੋ ਖਿਚਵਾਉਂਦੇ ਹੋਏ ਮੁੱਖ ਮਹਿਮਾਨ ਅਤੇ ਸਾਰੇ ਮੈਂਬਰ।

Punjabi Khabran


Recommended Posts