ਅੱਜ ਪਟਿਆਲਾ ਦੌਰੇ 'ਤੇ ਰਹਿਣਗੇ ਮੁੱਖ ਮੰਤਰੀ ਭਗਵੰਤ ਮਾਨ
June 26, 2026
Dharaledar Bureau / Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਦਾ ਦੌਰਾ ਕਰਨਗੇ। ਆਪਣੇ ਦੌਰੇ ਦੌਰਾਨ ਉਹ ਵੱਖ-ਵੱਖ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲੈਣਗੇ ਅਤੇ ਲੋਕ ਭਲਾਈ ਤੇ ਵਿਕਾਸ ਨਾਲ ਜੁੜੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣਗੇ। ਇਸ ਮੌਕੇ ਉਹ ਲੋਕਾਂ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਕਈ ਮਹੱਤਵਪੂਰਨ ਐਲਾਨ ਵੀ ਕਰ ਸਕਦੇ ਹਨ। ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Patiala News
Recommended Posts
Trending Stories
Hot News