*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਆਮ ਆਦਮੀ ਪਾਰਟੀ ਦੀਆਂ ਸਕੀਮਾਂ ਦਾ ਹਰ ਵਰਗ ਨੂੰ ਮਿਲ ਰਿਹਾ ਲਾਭ ..ਹਰਪਾਲ ਜੁਨੇਜਾ
June 26, 2026
Punjabi-Khabran

Dharaledar Bureau / Punjab

ਪਟਿਆਲਾ 26 ਜੂਨ: ਅੱਜ ਆਮ ਆਦਮੀ ਪਾਰਟੀ ਵਲੋਂ ਚਲਾਈ ਜਾ ਰਹੀ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਸ਼੍ਰੀ ਤੇਜਿੰਦਰ ਮਹਿਤਾ ਨੇ ਸਿਰਕਤ ਕੀਤੀ | ਮੀਟਿੰਗ ਨੂੰ ਸਬੋਧਨ ਕਰਦੇ ਹੋਏ ਚੇਅਰਮੈਨ ਹਰਪਾਲ ਜੁਨੇਜਾ ਪੀ ਆਰ ਟੀ ਸੀ ਨੇ ਕਿਹਾ ਕੇ ਪੰਜਾਬ ਸਰਕਾਰ ਵਲੋਂ ਜੋ ਪੰਜਾਬੀਆਂ ਲਈ ਲੋਕ ਭਲਾਈ ਸਕੀਮਾਂ ਚਲ ਰਹੀਆਂ ਹਨ ਉਨਾਂ ਦਾ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਇਲਾਕਾ ਸ਼ਾਮਿਲ ਸਨ | ਇਲਾਕਾ ਨਿਵਾਸੀਆਂ ਨੇ ਕਿਹਾ ਕੇ ਪੰਜਾਬ ਦੇ ਮੁਖ ਮੰਤਰੀ ਸ੍ਰ . ਭਗਵੰਤ ਸਿੰਘ ਮਾਨ ਜੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦਾ ਧੰਨਵਾਦ ਕੀਤਾ ਕੇ ਅੱਜ ਤਕ ਪਿਛਲੀਆਂ ਸਰਕਾਰਾਂ ਨੇ ਵੱਡੇ ਵੱਡੇ ਵਾਧੇ ਕੀਤੇ ਪਰ ਕੋ ਵੀ ਵਾਧਾ ਪੂਰਾ ਨਹੀਂ ਕੀਤਾ| ਚੇਅਰਮੈਨ ਤੇਜਿੰਦਰ ਮਹਿਤਾ ਅਤੇ ਚੇਅਰਮੈਨ ਹਰਪਾਲ ਜੁਨੇਜਾ ਨੇ ਸਾਂਝੇ ਤੋਰ ਤੇ ਕਿਹਾ ਕੇ ਲੋਕਾਂ ਦੇ ਪਿਆਰ ਅਤੇ ਜੋਸ਼ ਤੋਂ ਸਾਫ਼ ਸਾਫ਼ ਦਿਖਦਾ ਕੇ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਇਸ ਮੌਕੇ ਚੈਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕੇ ਜੋ ਜਰਨਲ ਔਰਤਾਂ ਨੂੰ 1000 ਰੁਪਏ ਮਹੀਨਾ ਅਤੇ ਐੱਸ.ਸੀ ਸਮਾਜ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਜੁਲਾਈ ਮਹੀਨੇ ਤੋਂ ਮਿਲਣ ਜਾ ਰਿਹਾ ਹੈ ਉਸ ਦੇ ਸਬੰਧ ਵਿਚ ਜਾਣਕਾਰੀ ਦੇ ਕੇ ਫਾਰਮ ਭਰੇ ਗਏ | ਇਸ ਮਬਰੋ ਰਵਿੰਦਰ ਪਾਲ ਸਿੰਘ ਪ੍ਰਿੰਸ ਲਾਂਬਾ ਜਿਲਾ ਮੀਡੀਆ ਇੰਚਾਰਜ , ਰਾਹੁਲ ਮਹਿਤਾ , ਸਿਮਰਨ ਗਰੇਵਾਲ , ਸ੍ਰ ਤਰਵਿੰਦਰ ਸਿੰਘ ਬੇਦੀ , ਨਵਨੀਤ ਵਾਲੀਆ , ਸ੍ਰ ਰਾਜਬੀਰ ਸਿੰਘ ਚਾਹਲ , ਸ੍ਰ ਲਖਵਿੰਦਰ ਸਿੰਘ ਚਾਹਲ , ਨਰਿੰਦਰ ਸਿੰਘ ਬਿੱਟੂ , ਜਸਵਿੰਦਰ ਸਿੰਘ ਰਿਮਪਾ ,ਯਾਦਵਿੰਦਰ ਸਿੰਘ , ਬਚਿਤਰ ਸਿੰਘ , ਸ੍ਰ ਪ੍ਰਤਾਪ ਸਿੰਘ , ਬਿੰਦਰ ਨਿੱਕੂ , ਨਵਨੀਤ ਵਾਲੀਆਂ , ਸ਼ੁਬਮ , ਰਵੀ , ਹਰਸ਼ ਮਦਾਨ ,ਸ਼ੇਰ ਸਿੰਘ ਸ਼ੇਰਾ , ਮਨਦੀਪ ,ਅਤੇ ਫਾਰਮ ਭਰ ਰਹੀਆਂ ਸਖੀਆਂ ਵੱਡੀ ਗਿਣਤੀ ਵਿਚ ਸ਼ਾਮਿਲ ਸਨ |

Punjabi Khabran


Recommended Posts