ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ   
ਪੂਹਲੇ ਦੇ ਡੇਰੇ ਤੇ ਹਮਲਾ, ਗੋਲੀ ਬਾਰੀ ਚ 3 ਨਿਹੰਗ ਜਖ਼ਮੀ.....
July 6, 2020
Daily-Dharaledar-Online-News-Vie

Daily Dharaledar / Punjab

ਬਾਬਾ ਬਕਾਲਾ ਸਾਹਿਬ, 6 ਜੁਲਾਈ - ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ਰੋਡ -ਤੇ ਸਥਿਤ ਮਰਹੂਮ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ -ਤੇ ਇਕ ਹੋਰ ਨਿਹੰਗ ਆਗੂ ਰਣਜੀਤ ਸਿੰਘ ਰਣੀਆ ਵੱਲੋਂ ਸਮਰਥਕਾਂ ਸਮੇਤ ਡੇਰੇ ਤੇ ਕਬਜਾ ਕਰਨ ਦੀ ਨੀਅਤ ਨਾਲ ਹਮਲਾ ਕੀਤਾ ਗਿਆ । ਦੋਵੇਂ ਵੱਲੋਂ ਗੋਲੀ ਚੱਲਣ ਦੇ ਕਾਰਨ ਤਿੰਨ ਨਿਹੰਗ ਸਿੰਘਾਂ ਦੇ ਜ਼ਖਮੀ ਹੋ ਗਏ। ਪੁਲਿਸ ਨੇ ਨਿਹੰਗ ਰਣਜੀਤ ਸਿੰਘ ਰਣੀਆ ਅਤੇ ਉਸ ਦੇ ਹੋਰਨਾਂ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। - ਧੜੱਲੇਦਾਰ ਬਿਊਰੋ

Daily Dharaledar Online News Views and Reviews


Recommended Posts