ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਸਂਗਰੂਰ ਵਿਚ 17 ਨਵੇਂ ਕਰੋਨਾ ਦੇ ਮਰੀਜ਼ਾਂ ਦੀ ਹੋਈ ਪੁਸ਼ਟੀ, 1 ਮਰੀਜ਼ ਦੀ ਹੋਈ ਮੌਤ
July 6, 2020
Daily-Dharaledar-Online-News-Vie

Daily Dharaledar / Punjab

ਜ਼ਿਲ੍ਹਾ ਸੰਗਰੂਰ -ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ਹੈ। ਮ੍ਰਿਤਕ 65 ਸਾਲਾ ਅਬਦੁਲ ਰਸ਼ੀਦ ਜੋ ਮਲੇਰਕੋਟਲਾ ਦਾ ਰਹਿਣ ਵਾਲਾ ਪਾਜ਼ੀਟਿਵ ਆਉਣ ਤੋਂ ਬਾਅਦ ਸੀ.ਐਮ.ਸੀ ਲੁਧਿਆਣਾ ਵਿਖੇ ਜੇਰੇ ਇਲਾਜ ਸੀ। ਜ਼ਿਲ੍ਹੇ -ਚ 17 ਵਿਅਕਤੀਆਂ ਦੇ ਹੋਰ ਕੋਰੋਨਾ ਪਾਜ਼ੀਟਿਵ ਆਉਣ ਜ਼ਿਲ੍ਹੇ -ਚ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 543 ਹੋ ਗਈ ਹੈ। ਕਾਬਲੇ ਗੋਰ ਹੈ ਕਿ ਜ਼ਿਲ੍ਹੇ -ਚ ਹੁਣ ਕੁਲ 116 ਕੋਰੋਨਾ ਐਕਟਿਵ ਮਾਮਲਿਆਂ -ਚੋਂ 63 ਇਕੱਲੇ ਮਲੇਰਕੋਟਲਾ ਬਲਾਕ ਨਾਲ ਸਬੰਧਿਤ ਹਨ।

Daily Dharaledar Online News Views and Reviews


Recommended Posts