Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਅਸਮਿਤਾ ਦਾ ਪ੍ਰਤੀਕ, ਰਵਿੰਦਰ ਸਿੰਘ ਬਿੱਲਾ ਨੂੰ ਸੈਨੇਟ ਵਿੱਚ ਭੇਜ ਕੇ ਪੰਜਾਬ ਦੀ ਆਵਾਜ਼ ਮਜ਼ਬੂਤ ਕਰੋ: ਡਾ. ਅਮਨਦੀਪ ਕੌਰ ਢੋਲੇਵਾਲ
July 7, 2026
Punjab-University-Senate-Electio

Dharaledar Bureau / Chandigarh

ਚੰਡੀਗੜ੍ਹ | 6 ਜੁਲਾਈ 2026 ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਮੱਦੇਨਜ਼ਰ ਰਵਿੰਦਰ ਸਿੰਘ ਬਿੱਲਾ (ਧਾਲੀਵਾਲ) ਦੇ ਹੱਕ ਵਿੱਚ ਹੋਏ ਵਿਸ਼ਾਲ ਚੋਣ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਅਸਮਿਤਾ, ਵਿਰਾਸਤ ਅਤੇ ਸਵੈਮਾਣ ਦਾ ਪ੍ਰਤੀਕ ਹੈ ਅਤੇ ਇਸ ਦੀ ਇਤਿਹਾਸਕ ਪਛਾਣ 'ਤੇ ਕਿਸੇ ਵੀ ਤਰ੍ਹਾਂ ਦੀ ਆਂਚ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਵਿੰਦਰ ਸਿੰਘ ਬਿੱਲਾ ਨੇ ਯੂਨੀਵਰਸਿਟੀ ਦੇ ਹੱਕਾਂ ਅਤੇ ਸੈਨੇਟ ਚੋਣਾਂ ਲਈ ਲੰਮਾ ਸੰਘਰਸ਼ ਕੀਤਾ ਹੈ, ਇਸ ਲਈ ਗ੍ਰੈਜੂਏਟ ਵੋਟਰ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੈਨੇਟ ਵਿੱਚ ਭੇਜਣ ਤਾਂ ਜੋ ਪੰਜਾਬ ਦੀ ਆਵਾਜ਼ ਹੋਰ ਮਜ਼ਬੂਤੀ ਨਾਲ ਗੂੰਜ ਸਕੇ। ਉਨ੍ਹਾਂ ਸਮੂਹ ਗ੍ਰੈਜੂਏਟ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਅਤੇ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ, ਵਿਰਾਸਤ ਅਤੇ ਪੰਜਾਬੀ ਪਛਾਣ ਦੀ ਰੱਖਿਆ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ #PunjabUniversity #PUSenateElection2026 #RavinderSinghBilla #DrAmandeepKaurDholewal #ChandigarhNews #PunjabNews #GraduateVoters #PunjabiNews #PunjabUniversitySenate #DDCOnlineNews #PunjabIdentity #UniversityNews #PunjabPolitics #DailyDharaledar

Punjab University Senate Election 2026 Ravinder Singh Billa Dhaliwal Dr Amandeep Kaur Dholewal Punjab University News Punjab University Senate Elections Chandigarh News Graduate Voters Punjab University Identity Punjabi News Ddc Online News


Recommended Posts