Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਸਿੱਖ ਨੌਜਵਾਨਾਂ ਨੂੰ ਆਈ ਏ ਐੱਸ ਤੇ ਆਈ ਪੀ ਐੱਸ ਦੀ ਤਿਆਰੀ ਕਾਰਵਾਈ ਜਾਵੇਗੀ, ਐੱਸ.ਜੀ.ਪੀ.ਸੀ - ਲੌਂਗੋਵਾਲ
July 6, 2020
Daily-Dharaledar-Online-News-Vie

Daily Dharaledar / Punjab

ਪੰਜਾਬ -ਚ ਸਰਕਾਰੀ ਨੌਕਰੀਆਂ -ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ਅਖ਼ਬਾਰੀ ਰਿਪੋਰਟਾਂ -ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਸਿੱਖ ਅਤੇ ਪੰਜਾਬੀ ਨੌਜਵਾਨਾਂ ਨੂੰ ਆਈ.ਏ.ਐੱਸ, ਆਈ.ਪੀ.ਐੱਸ ਅਤੇ ਹੋਰ ਉੱਚ ਮੁਕਾਬਲਿਆਂ ਲਈ ਹੁਣ ਗੁਰਚਰਨ ਸਿੰਘ ਟੌਹੜਾ ਸੰਸਥਾਨ -ਚ ਕੋਚਿੰਗ ਦੇਣ ਦਾ ਕੰਮ ਸ਼ੁਰੂ ਕਰਾਂਗੇ।

Daily Dharaledar Online News Views and Reviews


Recommended Posts