ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਕੋਵਿਡ ਲਈ ਨਵੀਂ ਐਡਵਾਇਜ਼ਰੀ, ਅੱਜ ਰਾਤ 12 ਵਜੇ ਤੋਂ ਹੋਏਗੀ ਲਾਗੂ
July 6, 2020
Daily-Dharaledar-Online-News-Vie

Daily Dharaledar / Punjab

1. ਕੋਈ ਵੀ ਵਿਅਕਤੀ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ (ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ) ਪੰਜਾਬ ਆ ਰਿਹਾ ਹੈ, ਦੀ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਜਰੂਰੀ 2. ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ। 3. ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ -ਤੇ ਆ ਰਿਹਾ ਹੈ ਤਾਂ ਉਸ ਨੂੰ ਆਪਣੇ ਮੋਬਾਈਲ ਫੋਨ -ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ। 4. ਕੋਈ ਵੀ ਵਿਅਕਤੀ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ (ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ) ਪੰਜਾਬ ਆ ਰਿਹਾ ਹੈ, ਦੀ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਜਰੂਰੀ 5. ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ। 6. ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ -ਤੇ ਆ ਰਿਹਾ ਹੈ ਤਾਂ ਉਸ ਨੂੰ ਆਪਣੇ ਮੋਬਾਈਲ ਫੋਨ -ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ। 7. ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ -ਤੇ ਲਾਉਣੀ ਹੋਵੇਗੀ। 8. ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸ ਨੂੰ ਮੋਬਾਈਲ -ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ ਜਾਂ https-//cova.punjab.gov.in/registration ਪੋਰਟਲ -ਤੇ ਲੌਗ ਇਨ ਕਰਕੇ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟ੍ਰੇਸ਼ਨ ਕਰਨੀ ਹੋਵੇਗੀ। 9. ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਦੇ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ। 10. ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ -ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 -ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ।

Daily Dharaledar Online News Views and Reviews


Recommended Posts