ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
USA ਦਾ ਐਲਾਨ, ਜੰਗ ਲੱਗਣ ਦੀ ਸੂਰਤ -ਚ ਅਮਰੀਕੀ ਵੀ ਫ਼ੌਜ ਭਾਰਤ ਦੇ ਨਾਲ ਖੜੇਗੀ
July 7, 2020
Daily-Dharaledar-Online-News-Vie

Daily Dharaledar / Punjab

ਵਾਈਟ ਹਾਊਸ ਦੇ ਇਕ ਦੇ ਚੋਟੀ ਅਧਿਕਾਰੀ ਨੇ ਸੋਮਵਾਰ ਨੂੰ ਇਹ ਐਲਾਨ ਕਰ ਦਿੱਤਾ ਕਿ ਜੇ ਭਾਰਤ ਤੇ ਚੀਨ ਵਿਚਕਾਰ ਜੰਗ ਦੇ ਹਾਲਾਤ ਬਣਦੇ ਹਨ, ਤਾਂ ਇਹ ਸਪਸ਼ਟ ਹੈ ਕਿ ਅਮਰੀਕੀ ਫ਼ੌਜ ਭਾਰਤ ਦਾ ਹੀ ਸਾਥ ਦੇਵੇਗੀ। ਵਾਈਟ ਹਾਊਸ ਨੇ ਸਪਸ਼ਟ ਕਿਹਾ ਕਿ ਅਮਰੀਕਾ ਚੀਨ ਨੂੰ ਏਸ਼ੀਆ -ਚ ਦਾਦਾਗਿਰੀ ਕਰਨ ਨਹੀਂ ਦੇ ਸਕਦਾ। ਵਾਈਟ ਹਾਊਸ ਦੇ ਇਸ ਐਲਾਨ ਤੋਂ ਕੁੱਝ ਦੇਰ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਕੇ ਕਿਹਾ ਕਿ ਚੀਨ ਦੇ ਕਾਰਨ ਅਮਰੀਕਾ ਸਮੇਤ ਦੁਨੀਆ ਨੂੰ ਭਾਰੀ ਨੁਕਸਾਨ ਹੋਇਆ ਹੈ।

Daily Dharaledar Online News Views and Reviews


Recommended Posts