ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
70ਵੇਂ ਜ਼ਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼
August 5, 2026
Punjabi-Khabran

Dharaledar Bureau / Punjab

ਪਟਿਆਲਾ 5 ਅਗਸਤ : ਜਿਲ੍ਹਾਂ ਸਿੱਖਿਆ ਅਫਸਰ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14 ,ਅੰਡਰ 17 ਤੇ ਅੰਡਰ 19 (ਲੜਕੇ ਤੇ ਲੜਕੀਆਂ) ਦੇ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਆਗਾਜ਼ ਸੰਧੂ ਰਾਈਫਲ ਸ਼ੂਟਿੰਗ ਅਕੈਡਮੀ ਵਿਖੇ ਹੋਇਆ। ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਤੇ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਲੜਕੇ ਤੇ ਲੜਕੀਆਂ ਦੇ ਜਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਤੇ ਪਟਿ-2 ਦੇ ਜੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ,ਐਡਵੋਕੇਟ ਭੁਪਿੰਦਰ ਸਿੰਘ ਸੰਧੂ, ਲੈਕਚਰਾਰ ਗੁਰਨਾਮ ਸਿੰਘ,ਡੀਪੀਈ ਸੁੱਚਾ ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Punjabi Khabran


Recommended Posts