ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ
August 6, 2026
Punjabi-Khabran

Dharaledar Bureau / Punjab

ਪਟਿਆਲਾ, 6 ਅਗਸਤ: ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇੱਕ ਗੁੰਮਸ਼ੁਦਾ ਬੱਚੀ ਜੋ ਕਿ ਸਪੈਸ਼ਲ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਬਾਲ ਘਰ ਵਿਖੇ ਰਹਿ ਰਹੀ ਹੈ। ਜਿਸਦੀ ਮੌਜੂਦਾ ਸਮੇਂ ਵਿੱਚ ਉਮਰ ਤਕਰੀਬਨ 12 ਸਾਲ ਹੈ ਅਤੇ ਬੱਚੀ ਦਾ ਰੰਗ ਸਾਵਲਾ ਹੈ। ਇਸ ਬੱਚੀ ਦੇ ਵਾਰਸਾ ਦੀ ਬਹੁਤ ਭਾਲ ਕੀਤੀ ਗਈ ਹੈ ਪਰੰਤੂ ਇਸ ਬੱਚੀ ਦਾ ਕੋਈ ਵੀ ਜਾਣਕਾਰ ਦਾ ਪਤਾ ਨਹੀ ਲਗਿਆ ਹੈ। ਇਸ ਲਈ ਹੁਣ ਇਹ ਆਖਰੀ ਜਨਤਕ ਸੂਚਨਾ ਦਿੱਤੀ ਜਾਂਦੀ ਹੈ ਕਿ ਜੇਕਰ ਇਸ ਬੱਚੀ ਦੇ ਪਰਿਵਾਰ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਪਟਿਆਲਾ, ਕਮਰਾ ਨੰ. 150 ਬਲਾਕ ਸੀ ਐਕਸਟੈਨਸ਼ਨ ਮਿਨੀ ਸਕੱਤਰੇਤ ਪਟਿਆਲਾ, ਫੋਨ ਨੰ. 0175-2353523, ਈ ਮੇਲ.- dcpo.patiala@gmail.com ਅਤੇ 1098 ਚਾਈਲਡ ਹੈਲਪ ਲਾਈਨ ਪਟਿਆਲਾ ਤੇ ਮਿਤੀ 10-09-2026 ਤੱਕ ਸੰਪਰਕ ਕੀਤਾ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਬੱਚੇ ਨੂੰ ਅਡਾਪਟ ਕਰਵਾਉਣ ਲਈ ਲੀਗਲੀ ਫਰੀ ਕਰ ਦਿੱਤਾ ਜਾਵੇਗਾ।

Punjabi Khabran


Recommended Posts