ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਸਕੂਲ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕਰੀਬ 30 ਚਲਾਨ ਕੱਟੇ
August 6, 2026
Punjabi-Khabran-Punjab-News-Brea

Dharaledar Bureau / Punjab

ਦਿੜ੍ਹਬਾ, 06 ਅਗਸਤ ਡਿਪਟੀ ਕਮਿਸ਼ਨਰ, ਸ਼੍ਰੀਮਤੀ ਪੂਨਮਦੀਪ ਕੌਰ ਅਤੇ ਐਸ.ਐਸ.ਪੀ., ਡਾ.ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਨਵਨੀਤ ਕੌਰ ਅਤੇ ਡੀ.ਐਸ.ਪੀ (ਟ੍ਰੈਫਿਕ) ਸ੍ਰ ਤੇਜਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਨੀਤੀ ਤਹਿਤ ਸਬ-ਡਵੀਜ਼ਨ ਦਿੜ੍ਹਬਾ ਵਿਖੇ ਥਾਣੇਦਾਰ ਪਵਨ ਕੁਮਾਰ ਇੰਚਾਰਜ ਜ਼ਿਲ੍ਹਾ ਟ੍ਰੈਫਿਕ ਪੁਲਿਸ ਸੰਗਰੂਰ ਅਤੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਟਰੈਫਿਕ ਪੁਲਿਸ ਸੰਗਰੂਰ, ਸਹਾਇਕ ਥਾਣੇਦਾਰ ਰਾਮ ਪ੍ਰਤਾਪ, ਲੇਡੀ.ਹੌਲ.ਬੇਅੰਤ ਕੌਰ ਅਤੇ ਬਾਲ ਸੁਰੱਖਿਆ ਦਫਤਰ ਵੱਲੋਂ ਅਮਨਦੀਪ ਸਿੰਘ ਅਤੇ ਗਗਨਦੀਪ ਗਰਗ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸਕੂਲ ਬੱਸਾਂ ਸਮੇਤ ਵੱਖ ਵੱਖ ਵਾਹਨਾਂ ਦੇ ਕਰੀਬ 30 ਚਲਾਨ ਕੱਟੇ ਗਏ। ਚੈਕਿੰਗ ਦੌਰਾਨ ਅਧੂਰੇ ਦਸਤਾਵੇਜ ਵਾਲੀਆਂ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਬੱਸਾਂ ਦਾ ਨਿਰੀਖਣ ਕੀਤਾ ਗਿਆ ਅਤੇ ਹਦਾਇਤ ਕੀਤੀ ਗਈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਸੀ ਤਹਿਤ ਇੰਨ-ਬਿੰਨ ਪਾਲਨਾ ਕੀਤੀ ਜਾਵੇ ਕਿਉਂਕਿ ਸਕੂਲੀ ਬੱਸਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਇਸ ਲਈ ਸਕੂਲ ਬੱਸਾਂ/ਵੈਨਾਂ ਵਿੱਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟਏਡ ਬਾਕਸ,ਅੱਗ ਬੁਝਾਊ ਯੰਤਰ ਅਤੇ ਸੀ.ਸੀ.ਟੀ.ਵੀ ਕੈਮਰਾ, ਅਟੈਂਡੈਂਟ (ਲੇਡੀ/ਜੈਂਟਸ) ਆਦਿ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿਟਨੈਸ ਸਰਟੀਫਿਕੇਟ, ਬੀਮਾਂ, ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ ਆਦਿ ਦਾ ਹੋਣਾ ਵੀ ਲਾਜ਼ਮੀ ਹੈ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts