ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਕੇਜਰੀਵਾਲ ਦੇ ਜਨਮਦਿਨ ਮੌਕੇ Cm ਭਗਵੰਤ ਮਾਨ ਨੇ ਪਰਿਵਾਰ ਸਮੇਤ ਦਿੱਤੀ ਵਧਾਈ, ਖੁਸ਼ੀਆਂ ਕੀਤੀਆਂ ਸਾਂਝੀਆਂ
August 17, 2026
Arvind-Kejriwal-Birthday-Bhagwan

ਡਾ. ਗੁਰਪ੍ਰੀਤ ਕੌਰ ਨਾਲ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਨਰੂਲਾ / New Delhi

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੇ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਜਨਮਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਦੌਰਾਨ ਪਰਿਵਾਰਕ ਮਾਹੌਲ ਵਿੱਚ ਗੱਲਬਾਤ ਵੀ ਹੋਈ। ਕੇਜਰੀਵਾਲ ਦੇ ਜਨਮਦਿਨ ਮੌਕੇ ਹੋਈ ਇਸ ਮੁਲਾਕਾਤ ਵਿੱਚ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਦਿੱਲੀ ਤੋਂ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਮੌਜੂਦ ਰਹੇ। ਇਸ ਮੁਲਾਕਾਤ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। #ArvindKejriwal #ArvindKejriwalBirthday #BirthdayCelebration #BhagwantMann #CMBhagwantMann #DrGurpreetKaur #ManishSisodia #SanjaySingh #AamAadmiParty #AAP #AAPPunjab #PunjabNews #DelhiNews #PunjabPolitics #KejriwalBirthday

Arvind Kejriwal Birthday Bhagwant Mann Dr Gurpreet Kaur Manish Sisodia Sanjay Singh Aap News Punjab Cm Bhagwant Mann Delhi News Punjab Politics Aap Punjab Kejriwal Birthday Celebration


Recommended Posts