ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਸੁਖਬੀਰ ਬਾਦਲ ਨੂੰ ਹਟਾ ਕੇ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ
July 7, 2020
Daily-Dharaledar-Online-News-Vie

Daily Dharaledar / Punjab

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਵੇਲੇ ਬਾਗੀ ਲੀਡਰਾਂ ਨੇ ਪਰਾਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਅਹੁਦੇ ਤੋਂ ਹਟਾਉਣ ਦਾ ਵਿਚਾਰ ਵੀ ਕੀਤਾ। ਉਂਝ ਟਕਸਾਲੀਆਂ ਦਾ ਇਹ ਦਾਅ ਚੱਲ਼ਦਾ ਦਿਖਾਈ ਨਹੀਂ ਦਿੱਤਾ ਕਿਉਂਕਿ ਢੀਂਡਸਾ ਦੇ ਬੇਟੇ ਪਰਮਿੰਦਰ ਢੀਂਡਸਾ ਨੇ ਖੁਦ ਹੀ ਮੰਨ ਲਿਆ ਕਿ ਜੇਕਰ ਕੋਈ ਕਾਨੂੰਨੀ ਅੜਿੱਕਾ ਆਇਆ ਤਾਂ ਉਹ ਆਪਣੇ ਸ਼੍ਰੋਮਣੀ ਅਕਾਲੀ ਦਲ ਨਾਲ ਡੈਮੋਕ੍ਰੇਟਿਕ ਸ਼ਬਦ ਜੋੜ ਲੈਣਗੇ। [caption id="attachment_618" align="alignnone" width="1200"] Bathinda- Former chief minister Parkash Singh Badal and SAD President Sukhbir Singh Badal address a press conference, in Bathinda, Friday, Sept 14, 2018. (PTI Photo) (PTI9_14_2018_000171A)[/caption] ਅੱਜ ਢੀਂਡਸਾ ਦੀ ਅਗਵਾਈ ਹੇਠ ਟਕਸਾਲੀ ਲੀਡਰ ਆਪਣੀ ਨਵੀਂ ਪਾਰਟੀ ਦਾ ਐਲਾਨ ਕਰਨਗੇ ਪਰ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਉੱਪਰ ਹੀ ਆਪਣਾ ਹੱਕ ਜਤਾਉਂਦਿਆਂ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਪ੍ਰਧਾਨ ਚੁਣ ਲਿਆ। ਇਸ ਮੌਕੇ ਟਕਸਾਲੀ ਲੀਡਰਾਂ ਨੇ ਸੁਖਬੀਰ ਬਾਦਲ ਨੂੰ ਅਹੁਦੇ ਤੋਂ ਹਟਾਉਣ ਦਾ ਐਲਾਨ ਕੀਤਾ। ਇਸ ਕਰਕੇ ਕਾਫੀ ਭੰਬਲਭੁਸੇ ਵਾਲੀ ਹਾਲਤ ਬਣ ਗਈ।

Daily Dharaledar Online News Views and Reviews


Recommended Posts