ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ   
ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ
September 14, 2026
Breaking-News-News-Feed-Kharar-N

ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ

Prabhsimran Singh / Kharar

ਵਾਰਡ ਨੰਬਰ-16 ਵਿੱਚ ਭਾਰੀ ਮੀਂਹ ਦੌਰਾਨ ਡਰੇਨੇਜ ਲਾਈਨ ਓਵਰਫਲੋਅ ਹੋਣ ਕਾਰਨ ਇੱਕ ਘਰ ਵਿੱਚ ਪਾਣੀ ਦਾਖਲ ਹੋ ਗਿਆ। ਤੇਜ਼ ਵਹਾਅ ਕਾਰਨ ਮੰਜੇ ’ਤੇ ਸੌਂ ਰਿਹਾ 2 ਸਾਲਾ ਬੱਚਾ ਦੇਵਾ ਹੇਠਾਂ ਡਿੱਗ ਗਿਆ, ਜਿਸ ਦੀ ਮੌਤ ਹੋ ਗਈ। ਟ੍ਰਾਈਸਿਟੀ ਵਿੱਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ। ਮੁਹਾਲੀ ਏਅਰਪੋਰਟ ਇਲਾਕੇ ਵਿੱਚ 121 ਐੱਮਐੱਮ ਮੀਂਹ ਦਰਜ ਕੀਤਾ ਗਿਆ, ਜਦਕਿ ਫੇਜ਼-10 ਵਿੱਚ ਸੜਕ ਧੱਸਣ ਕਾਰਨ ਇੱਕ ਕਾਰ ਫਸ ਗਈ। ਘੱਟ ਵਿਜ਼ੀਬਿਲਟੀ ਕਾਰਨ ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਨੂੰ ਜੈਪੁਰ ਡਾਇਵਰਟ ਕਰਨਾ ਪਿਆ। ਮੌਸਮ ਵਿਭਾਗ ਨੇ ਪੰਜਾਬ ਵਿੱਚ 17 ਸਤੰਬਰ ਤੱਕ ਮੀਂਹ ਦੀ ਭਵਿੱਖਬਾਣੀ ਕਰਦਿਆਂ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

Breaking News News Feed Kharar News Punjab News Heavy Rain Flow Kharar Ward16


Recommended Posts