ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ   
ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ
September 14, 2026
Breaking-News-Electricity-News-I

ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ

Prabhsimran Singh / Ludhiana

ਲੁਧਿਆਣਾ ਵਿੱਚ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ 15 ਸਤੰਬਰ ਤੋਂ ਲੰਬੇ ਬਿਜਲੀ ਕੱਟ ਨਹੀਂ ਲੱਗਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਵੀ ਠੀਕ ਕਰਵਾ ਲਿਆ ਹੈ, ਜਿਸ ਲਈ ਕਰੀਬ 200 ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਸੀ। ਮੰਤਰੀ ਮੁਤਾਬਕ ਕਿਸਾਨਾਂ ਨੂੰ ਹੁਣ 8 ਦੀ ਬਜਾਏ 10 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਹਾਲਾਂਕਿ ਸੂਬੇ ਵਿੱਚ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਤੋਂ ਪਾਰ ਹੈ ਅਤੇ ਕੋਲੇ ਦੀ ਘਾਟ ਕਾਰਨ ਉਤਪਾਦਨ 5,743 ਮੈਗਾਵਾਟ ਤੱਕ ਹੀ ਰਹਿ ਗਿਆ ਹੈ।

Breaking News Electricity News India News Punjab News Pspcl Punjab Power Minister


Recommended Posts