*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਦੇਸ਼ ਭਰ ਵਿਚ ਪਿਛਲੇ 24 ਘੰਟਿਆਂ -ਚ ਕਰੋਨਾ ਦੇ 22,752 ਨਵੇਂ ਕੇਸ ਤੇ 482 ਮੌਤਾਂ, ਕੁਲ ਕੇਸ 7,42,417 ਪਾਜ਼ੀਟਿਵ
July 8, 2020
Daily-Dharaledar-Online-News-Vie

Daily Dharaledar / Punjab

ਨਵੀਂ ਦਿੱਲੀ, 8 ਜੁਲਾਈ (ਵਿਸ਼ੇਸ਼) - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ -ਚ ਪਿਛਲੇ 24 ਘੰਟਿਆਂ -ਚ ਕੋਰੋਨਾਵਾਇਰਸ ਦੇ 22,752 ਨਵੇਂ ਕੇਸ ਰਿਪੋਰਟ ਹੋਏ ਹਨ ਤੇ 482 ਮੌਤਾਂ ਹੋਈਆਂ ਹਨ। ਇਸ ਤਰ੍ਹਾਂ ਭਾਰਤ -ਚ ਕੁੱਲ 7,42,417 ਪਾਜ਼ੀਟਿਵ ਕੇਸ ਹਨ, ਜਿਨ੍ਹਾਂ ਵਿਚੋਂ 2,64,944 ਐਕਟਿਵ ਕੇਸ ਹਨ। 4,56,831 ਮਰੀਜ਼ ਠੀਕ ਹੋਏ ਹਨ ਤੇ 20,642 ਮੌਤਾਂ ਹੋਈਆਂ ਹਨ।

Daily Dharaledar Online News Views and Reviews


Recommended Posts