ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17
September 18, 2026
Chandigarh-Iphone-Langar-Iphone-

ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17

Prabhsimran Singh / Chandigarh

ਚੰਡੀਗੜ੍ਹ ਵਿੱਚ ਚਰਚਾ ਦਾ ਕੇਂਦਰ ਬਣਿਆ ‘ਆਈਫੋਨ ਲੰਗਰ’ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਸ ਮੁਹਿੰਮ ਦੇ ਆਯੋਜਕ ‘ਰਾਜਾ ਦੀ ਕਿੰਗ’ ਨੇ ਇੱਕ ਇੰਟਰਵਿਊ ਦੌਰਾਨ ਡਰਾਅ ਦੀ ਤਾਰੀਖ਼ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ 22 ਸਤੰਬਰ ਨੂੰ ਮੀਡੀਆ ਦੀ ਮੌਜੂਦਗੀ ਵਿੱਚ ਪਹਿਲੇ ਗੇੜ ਦਾ ਡਰਾਅ ਕੱਢਿਆ ਜਾਵੇਗਾ, ਜਿਸ ਵਿੱਚ 10 ਜੇਤੂਆਂ ਦੇ ਨਾਂ ਐਲਾਨੇ ਜਾਣਗੇ। ਉਨ੍ਹਾਂ ਮੁਤਾਬਕ ਪੂਰੀ ਡਰਾਅ ਪ੍ਰਕਿਰਿਆ ਮੀਡੀਆ ਦੇ ਸਾਹਮਣੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਆਯੋਜਕ ਨੇ ਇਹ ਵੀ ਦੱਸਿਆ ਕਿ ਇਸ ਮੁਹਿੰਮ ਤਹਿਤ iPhone 17 ਦਿੱਤੇ ਜਾ ਰਹੇ ਹਨ। ਪਹਿਲੇ ਡਰਾਅ ਤੋਂ ਬਾਅਦ 5 ਅਕਤੂਬਰ ਨੂੰ ਅਗਲੇ ਗੇੜ ਦੀ ਤਾਰੀਖ਼ ਦਾ ਐਲਾਨ ਕੀਤਾ ਜਾਵੇਗਾ। ਦੂਜੇ ਗੇੜ ਵਿੱਚ ਵੀ ਹੋਰਨਾਂ ਲੋਕਾਂ ਨੂੰ ਆਈਫੋਨ ਦੇਣ ਦੀ ਗੱਲ ਆਖੀ ਗਈ ਹੈ।

Chandigarh Iphone Langar Iphone 17 Raja Di King Chandigarh News Punjab News Iphone Giveaway Draw Viral News Latest New


Recommended Posts