ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ    Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ    ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ   
ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da
September 23, 2026
-punjabgovernment-punjabgovtempl

ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da

Prabhsimran Singh / Punjab

ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ 8 ਫ਼ੀਸਦੀ ਮਹਿੰਗਾਈ ਭੱਤੇ (DA) ਦੀ ਕਿਸ਼ਤ ਦੇਣ ਸਬੰਧੀ ਚਿੱਠੀ ਜਾਰੀ ਕਰ ਦਿੱਤੀ ਗਈ ਹੈ। ਇਸ ਵਾਧੇ ਨਾਲ ਮੁਲਾਜ਼ਮਾਂ ਦਾ DA 42% ਤੋਂ ਵਧ ਕੇ 50% ਹੋ ਜਾਵੇਗਾ। ਸਰਕਾਰ ਵੱਲੋਂ ਇਹ 8% ਵਾਧਾ 4-4% ਦੀਆਂ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਮੁਲਾਜ਼ਮਾਂ ਦਾ 10% ਹੋਰ DA ਅਜੇ ਵੀ ਬਕਾਇਆ ਹੈ ਅਤੇ ਪਿਛਲੇ ਸਮੇਂ ਦੇ DA ਏਰੀਅਰ ਦੀ ਅਦਾਇਗੀ ਬਾਰੇ ਸਰਕਾਰ ਵੱਲੋਂ ਹਾਲੇ ਕੋਈ ਸਪੱਸ਼ਟ ਐਲਾਨ ਨਹੀਂ ਕੀਤਾ ਗਿਆ। ਮੁਲਾਜ਼ਮ ਜਥੇਬੰਦੀਆਂ ਵੱਲੋਂ ਬਕਾਇਆ DA ਅਤੇ ਏਰੀਅਰ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ

punjabgovernment punjabgovtemployees da dearnessallowance dahike dainstallment 8percentda 50percentda punjabemployees governmentemployees punjabnews punjabnewsupdate punjablatestnews punjabbreakingnews daarrears daarrear salaryupdate employeesnews punjab


Recommended Posts