Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ    ਬਰਖ਼ਾਸਤ Aig ਰਾਜਜੀਤ ਸਿੰਘ ਨੇ ਕੀਤਾ ਆਤਮ-ਸਮਰਪਣ, ਪਟਿਆਲਾ ਪੁਲੀਸ ਨੇ ਕੀਤਾ ਗ੍ਰਿਫ਼ਤਾਰ    ਲੰਬੀ ’ਚ ਭਾਜਪਾ ਤੇ ਅਕਾਲੀ ਵਰਕਰ ਆਹਮੋ-ਸਾਹਮਣੇ, ਯਾਤਰਾ ਦੌਰਾਨ ਤਣਾਅ    Sir ਨੂੰ ਲੈ ਕੇ ਚੋਣ ਕਮਿਸ਼ਨ ਅੰਦਰ ਮਤਭੇਦਾਂ ਦੀ ਰਿਪੋਰਟ, 2 ਕਮਿਸ਼ਨਰਾਂ ਨੇ 14 ਵਾਰ ਇਤਰਾਜ਼ ਜਤਾਇਆ    ਲਾਹੌਰ ਦੇ ‘ਲਾਲ ਖੂਹ-ਕੱਟੜੀ ਚੰਦੂ’ ਦੀ ਜਾਂਚ ਦੀ ਮੰਗ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ    ਮਲੂਕਾ ਨਗਰ ਪੰਚਾਇਤ ਦਫ਼ਤਰ ’ਚ ਹੰਗਾਮਾ, ਵਿਧਾਇਕ ਬਲਕਾਰ ਸਿੱਧੂ ਤੇ ਸਿਕੰਦਰ ਮਲੂਕਾ ਵਿਚਾਲੇ ਤਿੱਖੀ ਤਕਰਾਰ    ਭਾਜਪਾ ਨੇ ਸੰਗਠਨਾਤਮਕ ਢਾਂਚੇ ’ਚ ਕੀਤਾ ਵੱਡਾ ਫੇਰਬਦਲ    ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da   
Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ
September 24, 2026
Gmada-Ed-Raid-Enforcement-Direct

Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ

Prabhsimran Singh / Mohali

ਮੁਹਾਲੀ ਦੇ ਫੇਜ਼-8 ਸਥਿਤ ਗਮਾਡਾ ਭਵਨ ਵਿੱਚ ਪਿਛਲੇ ਦੋ ਦਿਨਾਂ ਤੋਂ ਈ.ਡੀ. ਵੱਲੋਂ ਕੀਤੀ ਜਾ ਰਹੀ ਜਾਂਚ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕਾਰਕੁੰਨ ਸੜਕਾਂ ’ਤੇ ਉਤਰ ਆਏ। ਵੱਡੀ ਗਿਣਤੀ ਵਿੱਚ AAP ਵਰਕਰਾਂ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਸਨ, ਨੇ ਗਮਾਡਾ ਭਵਨ ਦੇ ਬਾਹਰ ਧਰਨਾ ਲਗਾ ਕੇ ਈ.ਡੀ. ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਕੁਝ ਵਰਕਰ ਪੁਲੀਸ ਦਾ ਘੇਰਾ ਤੋੜ ਕੇ ਗਮਾਡਾ ਦਫ਼ਤਰ ਦੇ ਅਹਾਤੇ ਵਿੱਚ ਦਾਖਲ ਹੋ ਗਏ। ਇਸ ਤੋਂ ਬਾਅਦ CRPF ਦੇ ਜਵਾਨਾਂ ਨੇ ਉਨ੍ਹਾਂ ਨੂੰ ਹੋਰ ਅੱਗੇ ਵਧਣ ਤੋਂ ਰੋਕ ਦਿੱਤਾ। ਪੁਲੀਸ ਨੇ ਗਮਾਡਾ ਭਵਨ ਦੇ ਦੋਵੇਂ ਗੇਟ ਬੰਦ ਕਰ ਦਿੱਤੇ, ਜਿਸ ਕਾਰਨ ਆਮ ਲੋਕਾਂ ਦੀ ਆਮਦ ਵੀ ਪ੍ਰਭਾਵਿਤ ਹੋਈ। ਧਰਨੇ ਦੀ ਅਗਵਾਈ ਆਮ ਆਦਮੀ ਪਾਰਟੀ ਦੀ ਮੁਹਾਲੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਕੀਤੀ ਜਾ ਰਹੀ ਹੈ।

Gmada Ed Raid Enforcement Directorate Mohali Aap Aam Aadmi Party Punjab Politics Mohali News Gmada Office Ed Investigation Protest Crpf Punjab News Prabhjot Kaur Phase 8 Mohali


Recommended Posts