ਸੈਕਟਰ 39 ’ਚ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ, ਪੁਲੀਸ ਨੇ ਰੋਕਿਆ    Sir ਖ਼ਿਲਾਫ਼ ਕਾਂਗਰਸ ਦਾ ਦੇਸ਼ਵਿਆਪੀ ਪ੍ਰਦਰਸ਼ਨ, Cec ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ    ਦਿੱਲੀ-ncr ’ਚ ਮਹਿਲਾਵਾਂ ਖ਼ਿਲਾਫ਼ ਅਪਰਾਧਾਂ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਜਵਾਬਦੇਹੀ ਤੈਅ ਕਰਨੀ ਜ਼ਰੂਰੀ’    ਆਪ’ ਨੂੰ 2025-26 ’ਚ ਮਿਲਿਆ 12.09 ਕਰੋੜ ਦਾ ਚੰਦਾ, ਪੰਜਾਬ ਤੋਂ 5.08 ਕਰੋੜ; ਰਾਜਿੰਦਰ ਗੁਪਤਾ ਰਹੇ ਸਭ ਤੋਂ ਵੱਡੇ ਦਾਨੀ    12 ਕਿਲੋ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ, ਬਿਨਾਂ ਨੰਬਰੀ ਸਵਿਫ਼ਟ ਕਾਰ ਤੋਂ ਹੋਈ ਬਰਾਮਦਗੀ    ਪੰਥਕ ਅਸੈਂਬਲੀ ਦਾ Sgpc ਮੈਂਬਰਾਂ ਨੂੰ ਖੁੱਲ੍ਹਾ ਪੱਤਰ, ਬਹਿਰੀਨ ਤੋਂ ਆਈ ਬੀਬੀ ਮਾਮਲੇ ’ਚ 12 ਸਵਾਲਾਂ ਦੇ ਜਵਾਬ ਮੰਗੇ    ਗੋਲਡੀ ਬਰਾੜ Fbi ਦੀ ਟੌਪ-10 ਮੋਸਟ ਵਾਂਟੇਡ ਸੂਚੀ ’ਚ ਸ਼ਾਮਲ, 10 ਲੱਖ ਡਾਲਰ ਦਾ ਇਨਾਮ    ਲੁਧਿਆਣਾ ’ਚ 4 ਮਹੀਨਿਆਂ ਦਾ ਮਾਸੂਮ ਅਗਵਾ, 5 ਘੰਟਿਆਂ ’ਚ ਬਰਾਮਦ; ਸਕੀ ਚਾਚੀ ਹੀ ਨਿਕਲੀ ਮੁੱਖ ਮੁਲਜ਼ਮ    ਹਾਈ ਕੋਰਟ ਦਾ ਅਹਿਮ ਫ਼ੈਸਲਾ: ਲੰਬੀ ਸੇਵਾ ਦੇ ਆਧਾਰ ’ਤੇ ਹੀ ਮੁਲਾਜ਼ਮ ਨਹੀਂ ਹੋਵੇਗਾ ਪੱਕਾ    Lpu ਹੰਗਾਮੇ ’ਤੇ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਦੋਸ਼, ‘ਗਾਇਤਰੀ ਬਿਸ਼ਨੋਈ ਵਿਵਾਦ ਤੋਂ ਧਿਆਨ ਭਟਕਾਉਣ ਲਈ ਭੇਜੇ 400-500 ਲੋਕ’   
ਸੈਕਟਰ 39 ’ਚ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ, ਪੁਲੀਸ ਨੇ ਰੋਕਿਆ
September 29, 2026
Sunil-Jakhar-Punjab-Bjp-Punjab-P

ਸੈਕਟਰ 39 ’ਚ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ, ਪੁਲੀਸ ਨੇ ਰੋਕਿਆ

Prabhsimran Singh / Chandigarh

ਚੰਡੀਗੜ੍ਹ ਦੇ ਸੈਕਟਰ 39 ਵਿਖੇ ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਅੱਜ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਪਹੁੰਚੇ, ਜਿੱਥੇ ਪੁਲੀਸ ਨੇ ਉਨ੍ਹਾਂ ਨੂੰ ਬਾਹਰ ਹੀ ਰੋਕ ਦਿੱਤਾ। ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਸੈਕਟਰ 39 ਸਥਿਤ ਸਰਕਟ ਹਾਊਸ ਵਿੱਚ ਕਮਰਾ ਬੁੱਕ ਕਰਵਾਇਆ ਹੋਇਆ ਹੈ, ਪਰ ਉਨ੍ਹਾਂ ਨੂੰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। ਜਾਖੜ ਨੇ ਦੋਸ਼ ਲਾਇਆ ਕਿ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਵਿੱਚ ਬਾਹਰੀ ਵਿਅਕਤੀ ਰਹਿ ਰਹੇ ਹਨ ਅਤੇ GMADA ਸਮੇਤ ਹੋਰ ਸਰਕਾਰੀ ਦਫ਼ਤਰਾਂ ਦੀਆਂ ਫ਼ਾਈਲਾਂ ਨੂੰ ਵੀ ਬਾਹਰੀ ਲੋਕਾਂ ਵੱਲੋਂ ਮਨਜ਼ੂਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪਹਿਲਾਂ ਸਰਕਾਰੀ ਕੋਠੀਆਂ ਵਿੱਚੋਂ ਬਾਹਰੀ ਲੋਕਾਂ ਨੂੰ ਕੱਢਿਆ ਜਾਵੇਗਾ ਅਤੇ ਇਸ ਤੋਂ ਬਾਅਦ ਪੰਜਾਬ ਵਿੱਚੋਂ ਸਫ਼ਾਇਆ ਕੀਤਾ ਜਾਵੇਗਾ। ਇਹ ਦੋਸ਼ ਜਾਖੜ ਵੱਲੋਂ ਲਗਾਏ ਗਏ ਹਨ।

Sunil Jakhar Punjab Bjp Punjab Politics Chandigarh News Sector 39 Punjab Ministers Government Residences Gmada Aap Government Punjab News Political News Chandigarh Police Punjab Bjp News


Recommended Posts