ਚਿਤਕਾਰਾ ਯੂਨੀਵਰਸਿਟੀ ਹੰਗਾਮਾ: ਪਟਿਆਲਾ ਪੁਲੀਸ ਵੱਲੋਂ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ    ਸੰਸਦੀ ਸਟੈਂਡਿੰਗ ਕਮੇਟੀਆਂ ਦਾ ਪੁਨਰਗਠਨ, ਚੰਨੀ ਤੇ ਥਰੂਰ ਨੂੰ ਮੁੜ ਵੱਡੀ ਜ਼ਿੰਮੇਵਾਰੀ    ਏਸ਼ਿਆਈ ਖੇਡਾਂ ਦੇ ਫਾਈਨਲ ’ਚ ਭਾਰਤ ਦਾ ਜਲਵਾ, ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਜਿੱਤਿਆ ਸੋਨ ਤਗ਼ਮਾ    Ai ਨਾਲ ਬਣਾਈ ਆਡੀਓ ਵਾਇਰਲ ਕਰਕੇ ਸਾਖ ਢਾਹੁਣ ਦੀ ਕੋਸ਼ਿਸ਼’, ਵਲਟੋਹਾ ਦਾ ਪੰਜਾਬ ਸਰਕਾਰ ’ਤੇ ਦੋਸ਼    ਨਾਇਰਾ ਐਨਰਜੀ ਨੇ ਵਧਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨਾ ਹੋਇਆ ਵਾਧਾ    ਸਾਬਕਾ Ias ਅਧਿਕਾਰੀ ਦਾ ਬੇਰਹਿਮ ਕਤਲ! ਪੰਜਾਬ ਨਾਲ ਜੁੜਿਆ ‘ਕੇਅਰਟੇਕਰ’ ਐਂਗਲ, ਪਟਿਆਲਾ ਤੱਕ ਪਹੁੰਚੀ ਜਾਂਚ    ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਮਾਮਲਾ: ਬਾਬਾ ਲੱਖਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪਸ਼ਟੀਕਰਨ    ਗਿਆਨੇਸ਼ ਕੁਮਾਰ ਨੇ ਅਸਤੀਫ਼ਾ ਨਾ ਦਿੱਤਾ ਤਾਂ 10 ਅਕਤੂਬਰ ਨੂੰ ਦਿੱਲੀ ’ਚ Cjp ਦਾ ਵੱਡਾ ਪ੍ਰਦਰਸ਼ਨ    ਓਹਾਇਓ ਦੇ ਹਿੰਦੂ ਮੰਦਰ 'ਤੇ ਇੱਟਾਂ ਨਾਲ ਹਮਲਾ, ਖਿੜਕੀਆਂ ਟੁੱਟੀਆਂ; Haf ਨੇ ਦੱਸਿਆ ਸੰਭਾਵਿਤ ਹੇਟ ਕ੍ਰਾਈਮ    ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, 2027 ਚੋਣਾਂ ਲਈ ਟੀਮ ਦੀ ਕਪਤਾਨੀ ਕਰਨ ਦਾ ਐਲਾਨ   
ਚਿਤਕਾਰਾ ਯੂਨੀਵਰਸਿਟੀ ਹੰਗਾਮਾ: ਪਟਿਆਲਾ ਪੁਲੀਸ ਵੱਲੋਂ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ
October 3, 2026
Chitkara-University-News-Rajpura

ਚਿਤਕਾਰਾ ਯੂਨੀਵਰਸਿਟੀ ਹੰਗਾਮਾ: ਪਟਿਆਲਾ ਪੁਲੀਸ ਵੱਲੋਂ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

Prabhsimran Singh / Rajpura

ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਹੋਏ ਵਿਦਿਆਰਥੀ ਹੰਗਾਮੇ ਦੇ ਮਾਮਲੇ ਵਿੱਚ ਪਟਿਆਲਾ ਪੁਲੀਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫ਼ਤਿਹਆਬਾਦ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਾਰਥ ਮਹਿਤਾ ਵਜੋਂ ਹੋਈ ਹੈ। ਪੁਲੀਸ ਮੁਤਾਬਕ ਪਾਰਥ ਮਹਿਤਾ ’ਤੇ ਸੋਸ਼ਲ ਮੀਡੀਆ ਰਾਹੀਂ ਕਥਿਤ ਤੌਰ ’ਤੇ ਝੂਠੀਆਂ ਅਤੇ ਗੁਮਰਾਹਕੁੰਨ ਅਫ਼ਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਹਨ। ਇਸ ਤੋਂ ਇਲਾਵਾ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਡਿਊਟੀ ’ਤੇ ਮੌਜੂਦ ਸਰਕਾਰੀ ਕਰਮਚਾਰੀਆਂ ਦੇ ਕੰਮ ਵਿੱਚ ਰੁਕਾਵਟ ਪਾਉਣ ਦੇ ਵੀ ਦੋਸ਼ ਲਗਾਏ ਗਏ ਹਨ। ਥਾਣਾ ਬਨੂੜ ਵਿੱਚ ਦਰਜ ਮਾਮਲੇ ਤਹਿਤ ਪੁਲੀਸ ਪਹਿਲਾਂ ਹੀ ਹਿਮਾਂਸ਼ੂ (ਨੰਗਲ) ਅਤੇ ਆਰੀਅਨ (ਅੰਬਾਲਾ) ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪਾਰਥ ਮਹਿਤਾ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 3 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਪੁਲੀਸ ਮੁਤਾਬਕ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।

Chitkara University News Rajpura News Patiala Police Student Protest Student Clash Punjab News Haryana News Parth Mehta Banur Police Crime News Latest Punjab News University News


Recommended Posts