‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਰੋਕਣ ਖ਼ਿਲਾਫ਼ ਅਕਾਲੀ ਦਲ ਦਾ ਰਾਜਪਾਲ ਨੂੰ ਮੰਗ ਪੱਤਰ    ਪੰਜਾਬ ’ਚ ਨਸ਼ਿਆਂ ਦਾ ਮੁੱਦਾ ਗਰਮਾਇਆ, ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਆਹਮੋ-ਸਾਹਮਣੇ    ਮਹਿੰਗਾਈ ਭੱਤਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਦਾ ਮਾਣਹਾਨੀ ਨੋਟਿਸ    Cec ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੇ Sir ਵਿਰੁੱਧ India ਗਠਜੋੜ ਦਾ ਪ੍ਰਦਰਸ਼ਨ, Eci ਦਫ਼ਤਰ ਨੇੜੇ ਧਰਨਾ    ਮਾਨਸਾ ਤੇ ਬਰਨਾਲਾ ’ਚ ਕਿਸਾਨਾਂ ਦਾ ਵੱਡਾ ਐਕਸ਼ਨ, Dc ਦਫ਼ਤਰਾਂ ਦਾ ਘਿਰਾਓ; ਮੁਲਾਜ਼ਮਾਂ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ    ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ, ਸ਼ਾਮ 4 ਵਜੇ ਤੈਅ ਹੋਈ ਮੀਟਿੰਗ    ਪੰਜਾਬ ਦੀਆਂ ਬਦਲੀਆਂ-ਪੋਸਟਿੰਗਾਂ ’ਚ ਲੈਣ-ਦੇਣ ਦੇ ਦੋਸ਼ਾਂ ਦੀ Cbi ਜਾਂਚ, ਹਾਈ ਕੋਰਟ ਦੇ ਹੁਕਮ    ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਖ਼ਬਰ ਨੂੰ ਦੱਸਿਆ ਗਲਤ, ਸਤਬੀਰ ਸਿੰਘ ਨਾਂ ਦਾ ਕੋਈ ਮੁਲਾਜ਼ਮ ਨਹੀਂ    ਬੰਗਾ ’ਚ ਭਿਆਨਕ ਬੱਸ ਹਾਦਸਾ, 3 ਦੀ ਮੌਤ, 17 ਜ਼ਖ਼ਮੀ; ਮ੍ਰਿਤਕਾਂ ’ਚ ਬੱਸ ਦਾ ਕੰਡਕਟਰ ਵੀ ਸ਼ਾਮਲ    ਪੰਜਾਬ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਘੁਟਾਲਿਆਂ ਦੀ ਜਾਂਚ ਹੁਣ Cbi ਕਰੇਗੀ, ਹਾਈ ਕੋਰਟ ਦਾ ਵੱਡਾ ਫੈਸਲਾ   
‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਰੋਕਣ ਖ਼ਿਲਾਫ਼ ਅਕਾਲੀ ਦਲ ਦਾ ਰਾਜਪਾਲ ਨੂੰ ਮੰਗ ਪੱਤਰ
October 6, 2026
Punjab-Politics-Waris-Punjab-De-

‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਰੋਕਣ ਖ਼ਿਲਾਫ਼ ਅਕਾਲੀ ਦਲ ਦਾ ਰਾਜਪਾਲ ਨੂੰ ਮੰਗ ਪੱਤਰ

Prabhsimran Singh / Punjab

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਾਰਤ ਦੇ ਚੋਣ ਕਮਿਸ਼ਨ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ। ਮਨਪ੍ਰੀਤ ਸਿੰਘ ਇਆਲੀ ਅਤੇ ਐੱਮ.ਪੀ. ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਮੁਲਾਕਾਤ ਮਗਰੋਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਦਾ ਹਵਾਲਾ ਦੇ ਕੇ ਉਨ੍ਹਾਂ ਦੀ ਪਾਰਟੀ ਦੀ ਰਜਿਸਟ੍ਰੇਸ਼ਨ ਰੋਕੀ ਗਈ ਹੈ, ਜੋ ਸਰਾਸਰ ਧੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਮੇਤ ਹੋਰ ਪਾਰਟੀਆਂ ‘ਵਾਰਿਸ ਪੰਜਾਬ ਦੇ’ ਨੂੰ ਚੋਣ ਮੈਦਾਨ ਵਿੱਚ ਆਪਣੇ ਲਈ ਖ਼ਤਰਾ ਸਮਝਦੀਆਂ ਹਨ ਅਤੇ ਇਸੇ ਕਾਰਨ ਪਾਰਟੀ ਦੀ ਰਜਿਸਟ੍ਰੇਸ਼ਨ ਰੁਕਵਾਉਣ ਪਿੱਛੇ ਇਨ੍ਹਾਂ ਧਿਰਾਂ ਦਾ ਹੱਥ ਹੈ।

Punjab Politics Waris Punjab De Akali Dal Manpreet Singh Ayali Sarabjit Singh Khalsa Election Commission Gulab Chand Kataria Punjab News Political News


Recommended Posts