Cbi ਨੇ Osd ਰਾਜਬੀਰ ਸਿੰਘ ਘੁੰਮਣ ਸਮੇਤ 6 ਖ਼ਿਲਾਫ਼ Fir ਦਰਜ, ਦਿੱਲੀ ’ਚ ਕੇਸ ਰਜਿਸਟਰ    ਗਮਾਡਾ ਤਲਾਸ਼ੀ ਮਾਮਲਾ: ਪੰਜਾਬ ਸਰਕਾਰ ਦੀ ਪਟੀਸ਼ਨ ’ਤੇ Ed ਨੂੰ ਹਾਈ ਕੋਰਟ ਦਾ ਨੋਟਿਸ    Cm ਮਾਨ ਦੇ Osd ਰਾਜਬੀਰ ਘੁੰਮਣ ਨੂੰ Cbi ਦਾ ਸੰਮਨ, ਅੱਜ 2:30 ਵਜੇ ਪੇਸ਼ ਹੋਣ ਲਈ ਕਿਹਾ    ਚੋਣ ਕਮਿਸ਼ਨ ਖ਼ਿਲਾਫ਼ ਮਾਰਚ: ਰਾਹੁਲ-ਪ੍ਰਿਅੰਕਾ ਸਮੇਤ ਕਾਂਗਰਸ ਆਗੂਆਂ ਖ਼ਿਲਾਫ਼ Fir    ਬਿਮਾਰ ਦਾਦੀ ਨਾਲ ਫੋਨ ’ਤੇ ਗੱਲ ਕਰ ਸਕਣਗੇ ਅੰਮ੍ਰਿਤਪਾਲ ਸਿੰਘ, ਅਦਾਲਤ ਨੇ ਦਿੱਤੀ 10 ਮਿੰਟ ਦੀ ਇਜਾਜ਼ਤ    Pm ਮੋਦੀ ਨੇ ਜਨਤਕ ਜੀਵਨ ’ਚ ਪੂਰੇ ਕੀਤੇ 25 ਸਾਲ, ਸ਼੍ਰੀ ਵਿਨਾਇਕ ਮੰਦਰ ’ਚ ਕੀਤੀ ਪੂਜਾ    Pspcl ਦੇ ਨਵੇਂ Cmd ਦਾ ਵੱਡਾ ਬਿਆਨ, ਸਰਕਾਰੀ ਵਿਭਾਗਾਂ ਤੋਂ 2500 ਕਰੋੜ ਤੋਂ ਵੱਧ ਬਿਜਲੀ ਬਿੱਲ ਵਸੂਲਣ ਦੀ ਤਿਆਰੀ    ਹਿਰਾਸਤ ਮਗਰੋਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਰਿਹਾਅ, 8 ਘੰਟਿਆਂ ਤੱਕ ਚੱਲਿਆ ਧਰਨਾ    ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: Eci ਦਫ਼ਤਰ ਵੱਲ ਮਾਰਚ ਕਰ ਰਹੇ India ਗਠਜੋੜ ਦੇ ਆਗੂ ਹਿਰਾਸਤ ’ਚ    ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਰੋਕਣ ਖ਼ਿਲਾਫ਼ ਅਕਾਲੀ ਦਲ ਦਾ ਰਾਜਪਾਲ ਨੂੰ ਮੰਗ ਪੱਤਰ   
Cm ਮਾਨ ਦੇ Osd ਰਾਜਬੀਰ ਘੁੰਮਣ ਨੂੰ Cbi ਦਾ ਸੰਮਨ, ਅੱਜ 2:30 ਵਜੇ ਪੇਸ਼ ਹੋਣ ਲਈ ਕਿਹਾ
October 7, 2026
Punjab-News-Cbi-Bhagwant-Mann-Ra

Cm ਮਾਨ ਦੇ Osd ਰਾਜਬੀਰ ਘੁੰਮਣ ਨੂੰ Cbi ਦਾ ਸੰਮਨ, ਅੱਜ 2:30 ਵਜੇ ਪੇਸ਼ ਹੋਣ ਲਈ ਕਿਹਾ

Prabhsimran Singh / Sangrur

ਕੇਂਦਰੀ ਜਾਂਚ ਬਿਊਰੋ (CBI) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿੱਚ ਅੱਜ ਦੁਪਹਿਰ 2:30 ਵਜੇ ਸੈਕਟਰ-30 ਸਥਿਤ CBI ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਹਾਲਾਂਕਿ, ਘੁੰਮਣ ਅੱਜ CBI ਅੱਗੇ ਪੇਸ਼ ਹੋਣਗੇ ਜਾਂ ਨਹੀਂ, ਇਹ ਅਜੇ ਸਪੱਸ਼ਟ ਨਹੀਂ ਹੈ। CBI ਨੇ ਘੁੰਮਣ ਸਮੇਤ ਨਿਤਨ ਗੋਹਲ, ਜਿਤਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦੇਵਿੰਦਰ ਅਤੇ ਆਰ.ਐੱਸ. ਨਾਗਰਾ ਖ਼ਿਲਾਫ਼ FIR ਦਰਜ ਕੀਤੀ ਹੈ। ਇਸ ਤੋਂ ਬਾਅਦ CBI ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਠ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਤਲਾਸ਼ੀ ਮੁਹਿੰਮ ਵਿੱਚ ਮੁੱਖ ਮੰਤਰੀ ਦਾ ਕੈਂਪ ਦਫ਼ਤਰ, ਸੰਗਰੂਰ ਦੇ ਪਿੰਡ ਘਰਾਚੋਂ ਸਥਿਤ ਘੁੰਮਣ ਦਾ ਘਰ ਅਤੇ ਮੁਹਾਲੀ ਫੇਜ਼-11 ਵਿੱਚ ਉਨ੍ਹਾਂ ਦੇ ਰਿਸ਼ਤੇਦਾਰ ਦੀ ਰਿਹਾਇਸ਼ ਸਮੇਤ ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ ਅਤੇ ਗੁਰਦਾਸਪੁਰ ਦੀਆਂ ਥਾਵਾਂ ਸ਼ਾਮਲ ਸਨ। CBI ਮੁਤਾਬਕ ਤਲਾਸ਼ੀ ਦੌਰਾਨ ਲੈਪਟਾਪ, ਮੋਬਾਈਲ ਫ਼ੋਨ ਅਤੇ ਅਹਿਮ ਦਸਤਾਵੇਜ਼ ਜ਼ਬਤ ਕੀਤੇ ਗਏ ਹਨ

Punjab News Cbi Bhagwant Mann Rajbir Singh Ghuman Punjab Government Corruption Case Cbi Raid Chandigarh News Sangrur News Latest Punjab News


Recommended Posts