ਪੰਜਾਬ ’ਚ ਵਧੇਗੀ ਠੰਢ, 13 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦਾ ਅਲਰਟ    ਮੋਹਨ ਭਾਗਵਤ ਨਾਲ ਸਟੇਜ ’ਤੇ ਨਜ਼ਰ ਆਏ ਜੇ.ਐੱਸ. ਖੇਹਰ    ਲੁਧਿਆਣਾ ’ਚ ਭਿਆਨਕ ਹਾਦਸਾ, 3 ਦੀ ਮੌਤ ਤੇ 5 ਜ਼ਖ਼ਮੀ    ਸਾਈਬਰ ਠੱਗਾਂ ’ਤੇ ਸਰਕਾਰ ਦਾ ਡਿਜੀਟਲ ਸ਼ਿਕੰਜਾ    ਮੁੱਖ ਮੰਤਰੀ ਦੀ ਲੋਕ-ਮਿਲਣੀ ਤੋਂ ਪਹਿਲਾਂ ਪੁਲੀਸ ਦੀ ਕਾਰਵਾਈ    ਨਸ਼ਾਖੋਰੀ ਨੌਜਵਾਨਾਂ ਦੇ ਸੁਫ਼ਨਿਆਂ ਲਈ ਵੱਡੀ ਚੁਣੌਤੀ: Pm ਮੋਦੀ    Bsf ਜਵਾਨ ਦੀ ਹਿਰਾਸਤ ’ਚ ਮੌਤ ਦਾ ਮਾਮਲਾ    ਬਰੈਂਪਟਨ ਗੋਲ਼ੀਬਾਰੀ ਮਾਮਲੇ ’ਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ    ਕੈਲੀਫੋਰਨੀਆ ’ਚ 5.0 ਤੀਬਰਤਾ ਦਾ ਭੂਚਾਲ, Lax ’ਤੇ ਲੈਂਡਿੰਗ ਕਰ ਰਿਹਾ ਜਹਾਜ਼ ਮੁੜ ਹਵਾ ’ਚ ਚੁੱਕਿਆ; 40 ਤੋਂ ਵੱਧ ਆਫ਼ਟਰਸ਼ੌਕਸ ਦਰਜ    ਹਲਕਾਬੰਦੀ ਬਿੱਲ ’ਤੇ ਸਿਆਸੀ ਹਲਚਲ ਤੇਜ਼: ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਅੱਜ ਸਟਾਲਿਨ ਅਤੇ ਸ਼ਰਦ ਪਵਾਰ ਨਾਲ ਕਰਨਗੇ ਮੁਲਾਕਾਤ   
ਸੰਮਨ ਮਿਲਣ ’ਤੇ Cbi ਜਾਂਚ ’ਚ ਸ਼ਾਮਲ ਹੋਣਗੇ Osd ਰਾਜਬੀਰ ਘੁੰਮਣ: Cm ਮਾਨ
October 8, 2026
Bhagwant-Mann-Rajbir-Singh-Ghuma

ਸੰਮਨ ਮਿਲਣ ’ਤੇ Cbi ਜਾਂਚ ’ਚ ਸ਼ਾਮਲ ਹੋਣਗੇ Osd ਰਾਜਬੀਰ ਘੁੰਮਣ: Cm ਮਾਨ

Prabhsimran Singh / Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ OSD ਰਾਜਬੀਰ ਸਿੰਘ ਘੁੰਮਣ CBI ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ, ਪਰ ਉਨ੍ਹਾਂ ਨੂੰ ਅਜੇ ਤੱਕ ਸੰਮਨ ਤਾਮੀਲ ਨਹੀਂ ਕਰਵਾਏ ਗਏ। ਘੁੰਮਣ ਨੂੰ ਬੀਤੇ ਦਿਨ CBI ਦਫ਼ਤਰ ਬੁਲਾਇਆ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ। ਮਾਨ ਨੇ ਆਪਣੇ ਕੈਂਪ ਦਫ਼ਤਰ ’ਤੇ CBI ਦੀ ਛਾਪੇਮਾਰੀ ਨੂੰ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਦੱਸਦਿਆਂ ਕਿਹਾ ਕਿ ਵਿਰੋਧੀ ਧਿਰਾਂ ਖ਼ਿਲਾਫ਼ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਉਨ੍ਹਾਂ CBI ਵੱਲੋਂ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ FIR ਦਰਜ ਕਰਨ ਦੇ ਮਾਮਲੇ ’ਤੇ ਵੀ ਕਿਹਾ ਕਿ ਇਹ ਸਭ “ਪਲਾਨਿੰਗ ਨਾਲ ਤਿਆਰ” ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਤਮ ਕਰਨ ਅਤੇ ਪਾਰਦਰਸ਼ਤਾ ਲਿਆਉਣ ਲਈ ਸਿਸਟਮ ਆਨਲਾਈਨ ਕੀਤੇ ਹਨ ਅਤੇ ਘੁੰਮਣ ’ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ।

Bhagwant Mann Rajbir Singh Ghuman Cbi Punjab Government Aam Aadmi Party Punjab Politics Bjp Cbi Raid Punjab News Political News


Recommended Posts