ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲੱਗੇਗੀ: ਐਡਵੋਕੇਟ ਧਾਮੀ    Pm ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ Aap ਵਿਧਾਇਕਾਂ ਨੇ ਮੰਗੀ ਖਿਮਾ, ਗਿਆਸਪੁਰਾ ਦੇ ਜਾਤੀ ਵਿਤਕਰੇ ਦੇ ਦੋਸ਼ਾਂ ਤੋਂ ਕੀਤਾ ਕਿਨਾਰਾ    ਮਨਪ੍ਰੀਤ ਬਾਦਲ ਨੇ ਪਰਿਵਾਰ ਸਮੇਤ Pm ਮੋਦੀ ਨਾਲ ਕੀਤੀ ਮੁਲਾਕਾਤ, ਧੀ ਦੇ ਵਿਆਹ ਦਾ ਦਿੱਤਾ ਸੱਦਾ ਪੱਤਰ    ਮਾਨਸਾ ’ਚ ਅਸ਼ਵਨੀ ਦੀ ਦੁਕਾਨ ’ਤੇ ਲਗਾਇਆ ਪਰਵਿੰਦਰ ਸਿੰਘ ਝੋਟਾ ਦਾ ਬੈਨਰ, ਲਿਖਿਆ ‘ਮੇਰੀ ਮੌਤ ’ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ’    ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ਖਾਰਜ    ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮੁੱਦਾ ਅਮਰੀਕਾ ਤੱਕ ਪੁੱਜਿਆ, ਕਾਂਗਰਸਮੈਨ ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ    ਪਰਵਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਸਿਟੀ-2 ਦੀ ਐੱਸਐੱਚਓ ਬੇਅੰਤ ਕੌਰ ਮੁਅੱਤਲ    ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਸਚਿਨ ਪਾਇਲਟ ਵੱਲੋਂ 100 ਫੀਸਦੀ ਦਾਅਵਾ, Cm ਚਿਹਰੇ ਬਾਰੇ ਕਹੀ ਵੱਡੀ ਗੱਲ    ਲੁਧਿਆਣਾ ’ਚ ਰੋਸ ਪ੍ਰਦਰਸ਼ਨ ਦੌਰਾਨ ਵੱਡਾ ਹਾਦਸਾ, ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ   
ਤਰਨਤਾਰਨ ’ਚ ਸ਼ਹੀਦ Asi ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲਣਗੇ 2 ਕਰੋੜ ਰੁਪਏ, Dgp ਵੱਲੋਂ ਐਲਾਨ
October 13, 2026
Punjab-Police-Dgp-Punjab-Asi-Iqb

ਤਰਨਤਾਰਨ ’ਚ ਸ਼ਹੀਦ Asi ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲਣਗੇ 2 ਕਰੋੜ ਰੁਪਏ, Dgp ਵੱਲੋਂ ਐਲਾਨ

Prabhsimran Singh / Punjab

ਪੰਜਾਬ ਪੁਲੀਸ ਦੇ ਡੀ.ਜੀ.ਪੀ. ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਡਿਊਟੀ ਦੌਰਾਨ ਕਤਲ ਕੀਤੇ ਗਏ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਏ.ਐੱਸ.ਆਈ. ਇਕਬਾਲ ਸਿੰਘ ਦੇ ਪਰਿਵਾਰ ਲਈ ਕੁੱਲ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਵਿੱਚ ਮੁੱਖ ਮੰਤਰੀ ਵੱਲੋਂ 1 ਕਰੋੜ ਰੁਪਏ ਦੀ ਸਹਾਇਤਾ ਅਤੇ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਸ਼ਾਮਲ ਹੈ। ਜਾਣਕਾਰੀ ਅਨੁਸਾਰ, 11 ਅਕਤੂਬਰ ਦੀ ਸ਼ਾਮ ਨੂੰ 54-55 ਸਾਲਾ ਏ.ਐੱਸ.ਆਈ. ਇਕਬਾਲ ਸਿੰਘ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਮੋਟਰਸਾਈਕਲ ’ਤੇ ਘਰ ਪਰਤ ਰਹੇ ਸਨ। ਜਦੋਂ ਉਹ ਨੌਸ਼ਹਿਰਾ ਪੰਨੂਆਂ-ਲੋਹਕਾ ਰੋਡ ’ਤੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਕੇ ਨੇੜਿਓਂ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਇਸੇ ਪਿੰਡ ਵਿੱਚ 11 ਸਤੰਬਰ ਨੂੰ ਏ.ਐੱਸ.ਆਈ. ਦੇ ਭਤੀਜੇ ਅਜਮੀਤ ਸਿੰਘ ਦੀ ਵੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਖੰਘਾਲੀ ਜਾ ਰਹੀ ਹੈ। ਇਸ ਕਤਲ ਦੇ ਤਾਰ ਵਿਦੇਸ਼ੀ ਗੈਂਗਸਟਰਾਂ ਨਾਲ ਜੁੜੇ ਹੋਣ ਦੀ ਸੰਭਾਵਨਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਸ਼ਹੀਦ ਏ.ਐੱਸ.ਆਈ. ਨੂੰ ਪੂਰੇ ਪੁਲੀਸ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ।

Punjab Police Dgp Punjab Asi Iqbal Singh Tarn Taran News Naushehra Pannuan Ferozepur Counter Intelligence Punjab Crime News Hdfc Insurance Payout Police Officer Murder Punjab Latest News


Recommended Posts