ਮਨਪ੍ਰੀਤ ਬਾਦਲ ਨੇ ਪਰਿਵਾਰ ਸਮੇਤ Pm ਮੋਦੀ ਨਾਲ ਕੀਤੀ ਮੁਲਾਕਾਤ, ਧੀ ਦੇ ਵਿਆਹ ਦਾ ਦਿੱਤਾ ਸੱਦਾ ਪੱਤਰ    ਮਾਨਸਾ ’ਚ ਅਸ਼ਵਨੀ ਦੀ ਦੁਕਾਨ ’ਤੇ ਲਗਾਇਆ ਪਰਵਿੰਦਰ ਸਿੰਘ ਝੋਟਾ ਦਾ ਬੈਨਰ, ਲਿਖਿਆ ‘ਮੇਰੀ ਮੌਤ ’ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ’    ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ਖਾਰਜ    ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮੁੱਦਾ ਅਮਰੀਕਾ ਤੱਕ ਪੁੱਜਿਆ, ਕਾਂਗਰਸਮੈਨ ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ    ਪਰਵਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਸਿਟੀ-2 ਦੀ ਐੱਸਐੱਚਓ ਬੇਅੰਤ ਕੌਰ ਮੁਅੱਤਲ    ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਸਚਿਨ ਪਾਇਲਟ ਵੱਲੋਂ 100 ਫੀਸਦੀ ਦਾਅਵਾ, Cm ਚਿਹਰੇ ਬਾਰੇ ਕਹੀ ਵੱਡੀ ਗੱਲ    ਲੁਧਿਆਣਾ ’ਚ ਰੋਸ ਪ੍ਰਦਰਸ਼ਨ ਦੌਰਾਨ ਵੱਡਾ ਹਾਦਸਾ, ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ    ਪਰਵਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਨੇ ਕੀਤੀਆਂ ਸਨ 5 ਫ਼ੋਨ ਕਾਲਾਂ, ਪੁੱਤਰ ਨੂੰ 4 ਅਤੇ ਤਾਏ ਨੂੰ ਇਕ ਵਾਰ ਕੀਤਾ ਫ਼ੋਨ    ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਸ਼ੁਰੂ, ਕਈ ਜ਼ਿਲ੍ਹਿਆਂ ਵਿੱਚ ਬਾਜ਼ਾਰ ਬੰਦ    ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ Fir ਦਰਜ, ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਸਮੇਤ ਦੋ ਗ੍ਰਿਫ਼ਤਾਰ   
ਲੁਧਿਆਣਾ ’ਚ ਰੋਸ ਪ੍ਰਦਰਸ਼ਨ ਦੌਰਾਨ ਵੱਡਾ ਹਾਦਸਾ, ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
October 15, 2026
Ludhiana-Jamalpur-Chandigarh-Roa

ਲੁਧਿਆਣਾ ’ਚ ਰੋਸ ਪ੍ਰਦਰਸ਼ਨ ਦੌਰਾਨ ਵੱਡਾ ਹਾਦਸਾ, ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Prabhsimran Singh / Ludhiana

ਜਮਾਲਪੁਰ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਇੱਕ ਮੰਦਭਾਗੀ ਘਟਨਾ ਵਾਪਰੀ, ਜਿਸ ਵਿੱਚ ਕਰੰਟ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਨਦੀਪ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਲਗਪਗ 23-24 ਸਾਲ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ, ਰੋਸ ਪ੍ਰਦਰਸ਼ਨ ਦੌਰਾਨ ਜਸਨਦੀਪ ਸਿੰਘ ਇੱਕ ਬੈਨਰ ਹਟਾ ਰਿਹਾ ਸੀ। ਇਸ ਦੌਰਾਨ ਉਸ ਵੱਲੋਂ ਵਰਤੀ ਜਾ ਰਹੀ ਲੋਹੇ ਦੀ ਰਾਡ ਅਚਾਨਕ ਉੱਪਰੋਂ ਲੰਘਦੀ 11,000 ਵੋਲਟ ਦੀ ਹਾਈ-ਟੈਂਸ਼ਨ ਬਿਜਲੀ ਦੀ ਤਾਰ ਨਾਲ ਛੂਹ ਗਈ। ਇਸ ਕਾਰਨ ਉਸ ਨੂੰ ਜ਼ੋਰਦਾਰ ਕਰੰਟ ਲੱਗਿਆ ਅਤੇ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮੌਕੇ ’ਤੇ ਸਥਿਤੀ ਸ਼ਾਂਤਪੂਰਨ ਬਣੀ ਹੋਈ ਹੈ।

Ludhiana Jamalpur Chandigarh Road Jasandeep Singh Electric Shock High Tension Wire 11000 Volt Electricity Line Protest Incident Fatal Accident Punjab News


Recommended Posts