ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਪਰਵਿੰਦਰ ਝੋਟਾ ਕਤਲ ਕਾਂਡ ਤੋਂ ਬਾਅਦ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਪਰਿਵਾਰ ਦੀ ਜਾਇਦਾਦ
October 31, 2026
Parvinder-Singh-Jhota-Mansa-News

ਪਰਵਿੰਦਰ ਝੋਟਾ ਕਤਲ ਕਾਂਡ ਤੋਂ ਬਾਅਦ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਪਰਿਵਾਰ ਦੀ ਜਾਇਦਾਦ

Prabhsimran Singh / Mansa

ਮਾਨਸਾ ਦੇ ਬਹੁ-ਚਰਚਿਤ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਤੋਂ ਬਾਅਦ ਹੁਣ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਬਠਿੰਡਾ ਵਿਜੀਲੈਂਸ ਬਿਊਰੋ ਵੱਲੋਂ ਡਰੱਗ ਇੰਸਪੈਕਟਰ ਨਰੇਸ਼ ਕੁਮਾਰ, ਉਨ੍ਹਾਂ ਦੀ ਪਤਨੀ ਅਤੇ ਪਿਤਾ ਦੀ ਜ਼ਮੀਨ-ਜਾਇਦਾਦ ਦਾ ਪੂਰਾ ਰਿਕਾਰਡ ਮੰਗਿਆ ਗਿਆ ਹੈ। ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਜ਼ਿਲ੍ਹੇ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ, ਬਠਿੰਡਾ ਵਿਜੀਲੈਂਸ ਬਿਊਰੋ ਦੇ ਡੀਐੱਸਪੀ ਦਫ਼ਤਰ ਵੱਲੋਂ 13 ਅਕਤੂਬਰ 2026 ਨੂੰ ਪੱਤਰ ਨੰਬਰ 1275 ਜਾਰੀ ਕੀਤਾ ਗਿਆ ਸੀ। ਇਸ ਪੱਤਰ ਰਾਹੀਂ ਬਠਿੰਡਾ ਦੇ ਜ਼ਿਲ੍ਹਾ ਮਾਲ ਅਫ਼ਸਰ ਤੋਂ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜ਼ਮੀਨ-ਜਾਇਦਾਦ ਸਬੰਧੀ ਪੂਰਾ ਵੇਰਵਾ ਮੰਗਿਆ ਗਿਆ ਹੈ। ਫਿਲਹਾਲ ਵਿਜੀਲੈਂਸ ਵੱਲੋਂ ਰਿਕਾਰਡ ਮੰਗੇ ਜਾਣ ਦੀ ਕਾਰਵਾਈ ਸਾਹਮਣੇ ਆਈ ਹੈ।

Parvinder Singh Jhota Mansa News Drug Inspector Naresh Kumar Bathinda Vigilance Punjab Vigilance Bureau Punjab News Property Records Vigilance Investigation Punjab Crime News


Recommended Posts