ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ   
ਸ੍ਰ ਬਲਜੀਤ ਸਿੰਘ ਸੋਨੂੰ ਅਮਰੀਕਾ ਨਿਵਾਸੀ ਨੇ ਆਕਸੀਜਨ ਕੰਸਨਟ੍ਰੇਰਟਰ ਦੀ ਕਰਾਈ ਸੇਵਾ
June 14, 2021
Daily-Dharaledar-Online-News-Vie

Daily Dharaledar / Punjab

ਪਟਿਆਲਾ ਵਿਖੇ ਕੋਵਿਡ ਦੇ ਦੌਰਾਨ ਦਿਨ ਰਾਤ ਮਰੀਜ਼ਾਂ ਤੇ ਲੋੜਵੰਦਾਂ ਨੂੰ ਆਕਸੀਜਨ ਦੀ ਮੁਫ਼ਤ ਸੇਵਾ ਕਰਨ ਵਾਲੀ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਨੂੰ ਉਨਾਂ ਦੀਆਂ ਸੇਵਾਵਾਂ ਤੋਂ ਪ੍ਰਭਾਵਤ ਹੋ ਕੇ ਇਕ ਆਕਸੀਜਨ ਕੰਸਨਟ੍ਰੇਰਟਰ ਦੀ ਸੇਵਾ ਕੀਤੀ ਗਈ ਅਤੇ ਸੁਸਾਇਟੀ ਦੇ ਸਮੂਹ ਮੈਂਬਰਾਂ ਵਲੋਂ ਸ੍ਰ ਬਲਜੀਤ ਸਿੰਘ ਸੋਨੂੰ ਅਮਰੀਕਾ ਨਿਵਾਸੀ ਦੀ ਸ਼ਲਾਘਾ ਕੀਤੀ ਗਈ।

Daily Dharaledar Online News Views and Reviews


Recommended Posts