ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਫੇਸਬੁੱਕ ਦੋਸਤਾਂ ਨੇ 18 ਸਾਲਾਂ ਨੌਜਵਾਨ ਦਾ ਕੀਤਾ ਕਤਲ
June 15, 2021
Daily-Dharaledar-Online-News-Vie

Daily Dharaledar / Punjab

ਪਟਿਆਲਾ ਇਥੋਂ ਦੇ ਖਾਲਸਾ ਮਹੱਲਾ ਪਟਿਆਲਾ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਜ਼ੋ ਕਿ ਆਪਣੇ ਦੋ ਫੇਸਬੁੱਕ ਦੋਸਤਾਂ ਨਾਲ ਭਾਦਸੋਂ ਰੋਡ ਤੇ ਕਿਸੇ ਪੂਲ ਤੇ ਨਹਾਉਣ ਬਾਰੇ ਘਰ ਕਹਿ ਕੇ ਗਿਆ ਸੀ ਘਰ ਨਾਂ ਪਰਤਿਆਂ ਜਿਸ ਤੋਂ ਘਰ ਵਾਲਿਆਂ ਨੇ ਪੜਤਾਲ ਕੀਤੀ ਤਾਂ ਪਤਾ ਲਗਾ ਕਿ ਉਸਦੇ ਦੋ ਦੋਸਤਾਂ ਨੇ ਹੀ ਉਸਨੂੰ ਭਾਦਸੋਂ ਰੋਡ ਭਾਖੜਾ ਨਹਿਰ ਵਿਚ ਸੁੱਟ ਦਿੱਤਾ ਅਤੇ ਉਸ ਦਾ ਸਕੂਟਰ ਅਤੇ ਮੋਬਾਈਲ ਵੀ ਨਹਿਰ ਵਿਚ ਸੁੱਟ ਦਿੱਤਾ ਪੁਲਿਸ ਨੇ ਦੋਹਾਂ ਦੋਸਤਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ ਲਾਸ਼ ਘਟਨਾਂ ਵਾਲ਼ੀ ਜਗਾਂ ਤੋਂ ਥੋੜੀ ਦੂਰ ਧਾਮੋ ਮਾਜਰਾ ਪਿੰਡ ਨੇੜਿਉਂ ਇਕ ਦਰੱਖ਼ਤ ਜ਼ੋ ਹਨੇਰੀ ਨਾਲ ਨਹਿਰ ਵਿੱਚ ਗਿਰਿਆ ਹੋਇਆ ਸੀ ਉਸ ਵਿੱਚ 2 ਦਿਨ ਬਾਅਦ ਪ੍ਰਾਪਤ ਹੋ ਗਈ ਹੈ।

Daily Dharaledar Online News Views and Reviews


Recommended Posts