ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
Covid vaccination schedule for 25 June
June 24, 2021
Daily-Dharaledar-Online-News-Vie

Daily Dharaledar / Punjab

4280 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।

18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਨ

33 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ - ਸਿਵਲ ਸਰਜਨ ਪਟਿਆਲਾ ,24 ਜੂਨ (ਧੜ੍ਹੱਲੇਦਾਰ ਬਿਉਰੋ ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 4280 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਜਿਹਨਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ 1846 ਅਤੇ 18 ਤੋਂ 44 ਸਾਲ ਦੇ 2434 ਨਾਗਰਿਕ ਸ਼ਾਮਲ ਹਨ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 4,27,048 ਹੋ ਗਿਆ ਹੈ। ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 25 ਜੂਨ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੋਤੀ ਬਾਗ, ਗੁਰੁੂ ਨਾਨਕ ਫਾਊਂਡੇਸ਼ਨ, 33 ਫੁੱਟਾ ਰੋਡ ਰਾਮ ਨਗਰ, ਰਾਜੀਵ ਗਾਧੀ ਲਾਅ ਯੂਨੀਵਰਸਿਟੀ , ਬੁੱਧ ਰਾਮ ਧਰਮਸ਼ਾਲਾ, ਦੁਰਗਾ ਮੰਦਿਰ ਸ਼ੈਲਰ ਰੋਡ ਰਤਨ ਨਗਰ, ਸ਼ਿਵ ਮੰਦਿਰ ਅਤਰੀ ਵਾਲੀ ਗਲੀ, ਪ੍ਰਧਾਨ ਮੰਤਰੀ ਕੌਸਿਲ ਕੇਂਦਰ ਸਾਹਮਣੇ ਵਾਈ ਪੀ ਐਸ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਲਕਸ਼ਮੀ ਟ੍ਰੇਡਿੰਗ ਕੰਪਨੀ ,ਐਚ.ਯੂ.ਐਲ ਨਾਭਾ, ਗੁਰੁੂਦੁਆਰਾ ਅਜੇਪਾਲ ਸਿੰਘ, ਰਾਜਪੁਰਾ ਦੇ ਪਟੇਲ ਕਾਲਜ, ਬੁੰਗੇ ਇੰਡੀਆ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਸ਼ੀਲਾ ਫਿਲਿੰਗ ਸ਼ਟੇਸ਼ਨ ਅਨਾਰ ਮੰਡੀ ਰਾਜਪੁਰਾ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਾਕ ਹਰਪਾਲਪੁਰ ਦੇ ਪਿੰਡ ਘੱਗਰ ਸਰਾਂ,ਹਰਪਾਲਪੁਰ,ਬਹਾਵਲਪੁਰ,ਖਾਨਪੁਰ ਗੰਡਿਆਂ,ਚਤਰ ਨਗਰ,ਚਮਾਰੂ, ਸੋਗਲਪੁਰ,ਖੈਰਪੁਰ,ਮਗਰ ਅਤੇ ਸ਼ਾਹਪੁਰ, ਬਲਾਕ ਕਾਲੋਮਾਜਰਾ ਦੇ ਪਿੰਡ ਮੰਡਵਾਲ ,ਗੁਰੂ ਰਾਮਦਾਸ ਨਗਰ,ਉਗਾਣੀ,ਧਮੋਲੀ,ਚੱਕ ਕਲਾਂ, ਚੱਕ ਖੁਰਦ,ਨਲਾਸ ਕਲਾਂ,ਨੀਲਪੁਰ,ਪਵਰੀ,ਬਖਸ਼ੀਵਾਲਾ,ਚਿਤਕਾਰਾ ਯੂਨੀਵਰਸਿਟੀ ,ਬਲਾਕ ਕੌਲੀ ਦੇ ਪਿੰਡ ਧਬਲਾਨ ,ਮਹਿਮਦਪੁਰ,ਰਾਮਗੜ,ਰਣਬੀਰਪੁਰਾ,ਥੇੜੀ,ਸੈਸਰਵਾਲ, ਹਸਨਪੁਰ,ਸੇਖੂਪੁਰਾਂ,ਰਸੂਲਪੁਰ ਜ਼ੌੜਾ,ਅਲੀਪੁਰ, ਰਾਧਾ ਸੁਆਮੀ ਸਤਿਸੰਗ ਘਰ, ਬਲਾਕ ਭਾਦਸੋਂ ਦੇੇ ਪਿੰਡ ਖੋਖ,ਮੂੰਗੋ,ਵਜੀਦੜੀ,ਸੰਗਤਪੁਰਾ, ਦਰਗਾਰਪੁਰ,ਲੌਟ,ਅਜਨੌਦਾ ਕਲਾਂ,ਦੁਲੱਦੀ, ਖਨੌੜਾ,ਕਨਸੂਹਾ ਕਲਾਂ, ਰਾਧਾ ਸੁਆਮੀ ਸਤਿਸੰਗ ਘਰ, ਬਲਾਕ ਦੁੱਧਨਸਾਧਾਂ ਦੇ ਪਿੰਡ ਜਿੰਦਲਪੁਰ,ਬੋਲੜ ਕਲਾਂ, ਦੁੱਧਨਸਾਧਾਂ,ਮੱਲੀ ਮਾਜਰਾ,ਅੱਡਾ ਦੇਵੀਗੜ,ਕਰਤਾਰਪੁਰ,ਦੁਲਵਾ,ਸਿਰਕੱਪੜਾ,ਪਜੌਲਾ,ਭੁਨਰਹੇੜੀ, ਰਾਧਾ ਸੁਆਮੀ ਸਤਿਸੰਗ ਘਰ, ਬਲਾਕ ਸ਼ੁਤਰਾਣਾ ਦੇ ਪਿੰਡ ਟੋਡਰਪੁਰ,ਲਾਲਗੜ,ਰਾਮਪੁਰ ਦੁਗਾਲ,ਜਮਾਲਪੁਰ,ਸੰਗਤਪੁਰਾ,ਦੁਲਾਰ, ਭਗਤ ਸਿੰਘ ਨਗਰ,ਤਲਵੰਡੀ ਕੋਠੇ,ਅਜੀਤ ਨਗਰ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਐਨ. ਆਰ. ਆਈ. ਨੂੰ ਦੂਸਰੀ ਡੋਜ਼ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਲਗਾਈ ਜਾਵੇਗੀ । ਟੀਮ 1 ਅਤੇ 2 ਵੱਲੋਂ ਰੈਸਟੋਰੈਂਟਸ / ਜਿੰਮਜ ਦੀ ਚੈਕਿੰਗ ਵੀ ਕੀਤੀ ਜਾਵੇਗੀ । ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜਿਲੇ ਵਿੱਚ 33 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48387 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 41 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 46779 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 282 ਹੈ, ਜਿਲੇ੍ਹ ਵਿੱਚ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 1326 ਹੀ ਹੈ। ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 33 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 18, ਸਮਾਣਾ ਤੋਂ 02, ਰਾਜਪੁਰਾ ਤੋਂ 02, ਭਾਦਸੋ ਤੋਂ 03,ਬਲਾਕ ਕੌਲੀ ਤੋਂ 03, ਬਲਾਕ ਕਾਲੋਮਾਜਰਾ ਤੋਂ 03, ਅਤੇ ਬਲਾਕ ਸ਼ੁਤਰਾਣਾ ਤੋਂ 02 ਕੇਸ ਰਿਪੋਰਟ ਹੋਏ ਹਨ । ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2403 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,49,467 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48387 ਕੋਵਿਡ ਪੋਜਟਿਵ, 6,99,985 ਨੈਗੇਟਿਵ ਅਤੇ ਲਗਭਗ 1095 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Daily Dharaledar Online News Views and Reviews


Recommended Posts