ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਆਈਲੈਟਸ ਕੋਚਿੰਗ ਦੇ ਟੀਚਰ ਤੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨੇਸਨ ਦੀ ਪਹਿਲੀ ਡੋਜ਼ ਲਗੀ ਹੋਣ ਦੀ ਸੂਰਤ ਵਿਚ ਸੈਂਟਰ ਖੋਹਲ ਸਕਦੇ ਹਨ
June 25, 2021
Daily-Dharaledar-Online-News-Vie

Daily Dharaledar / Punjab


ਆਇਲਸ ਕੋਚਿੰਗ ਇੰਸਟੀਚਿਊਟ ਦੇ ਅਧਿਆਪਕਾਂ, ਅਮਲੇ ਤੇ ਵਿਦਿਆਰਥੀਆਂ ਨੂੰ ਕੋਵਿਡ ਟੀਕੇ ਦੀ ਪਹਿਲੀ ਡੋਜ਼ ਲੱਗੀ ਹੋਣ ਦੀ ਸ਼ਰਤ -ਤੇ ਖੋਲ੍ਹਣ ਦੀ ਛੋਟ
ਪਟਿਆਲਾ, 25 ਜੂਨ-
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਆਪਣੇ ਪੁਰਾਣੇ ਹੁਕਮਾਂ -ਚ ਤਬਦੀਲੀ ਕਰਕੇ ਜ਼ਿਲ੍ਹੇ ਅੰਦਰ ਆਇਲਸ ਕੋਚਿੰਗ ਇੰਸਟੀਚਿਊਟਸ ਨੂੰ ਵੈਕਸੀਨੇਸ਼ਨ ਲੱਗੇ ਹੋਣ ਦੀ ਸ਼ਰਤ -ਤੇ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ। ਜਦੋਂਕਿ ਬਾਕੀ ਦੇ ਹੁਕਮ ਪਹਿਲਾਂ ਦੀ ਤਰ੍ਹਾਂ ਹੀ ਲਾਗੂ ਰਹਿਣਗੇ ਅਤੇ ਇਸ -ਚ ਕੋਈ ਢਿੱਲ ਨਹੀਂ ਰਹੇਗੀ।
ਇਨ੍ਹਾਂ ਹੁਕਮਾਂ ਮੁਤਾਬਕ ਸ੍ਰੀ ਕੁਮਾਰ ਅਮਿਤ ਨੇ ਅੱਗੇ ਕਿਹਾ ਕਿ ਆਇਲਸ ਸੈਂਟਰਾਂ ਦੇ ਅਧਿਆਪਕਾਂ ਅਤੇ ਹੋਰ ਅਮਲੇ ਸਮੇਤ ਵਿਦਿਆਰਥੀਆਂ ਦੇ ਵੈਕਸੀਨੇਸ਼ਨ ਦੀ ਘੱਟੋ-ਘੱਟ ਇੱਕ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਿਤੀ 16-06-2021 ਨੂੰ ਪਹਿਲਾਂ ਜਾਰੀ ਕੀਤੇ ਗਏ ਹੁਕਮ ਅਗਲੇ ਆਦੇਸ਼ਾਂ ਤੱਕ ਲਾਗੂ ਰਹਿਣਗੇ

Daily Dharaledar Online News Views and Reviews


Recommended Posts