ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਸੇਵਾ ਕੇਂਦਰਾਂ ਦੇ ਕੰਮ ਕਾਜ ਦੇ ਸਮੇਂ ਵਿੱਚ ਹੋਈ ਤਬਦੀਲੀ
July 2, 2021
Daily-Dharaledar-Online-News-Vie

Daily Dharaledar / Punjab

ਪਟਿਆਲਾ, 2 ਜੁਲਾਈ (ਧੜ੍ਹੱਲੇਦਾਰ ਬਿਉਰੋ) ਪਟਿਆਲਾ ਦੇ
ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਤੁਰੰਤ ਲਾਗੂ ਹੋ ਗਿਆ ਹੈ ਜੋ ਕਿ 10 ਜੁਲਾਈ ਤੱਕ ਲਾਗੂ ਰਹੇਗਾ ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਜਨਤਾ ਨੂੰ ਸ਼ਨੀਵਾਰ ਵੀ ਸੇਵਾਵਾਂ ਦੇਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ -ਚ ਸੇਵਾਵਾਂ ਲੈਣ ਲਈ ਆਉਣ ਵਾਲੇ ਵਿਅਕਤੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਤੇ ਸੇਵਾ ਕੇਂਦਰ -ਚ ਆਉਣ ਸਮੇਂ  ਮਾਸਕ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।

Daily Dharaledar Online News Views and Reviews


Recommended Posts