ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
Covid vaccination schedule for Patiala
ਸਿਰਫ ਕੋਵੈਕਸੀਨ ਹੀ ਲਗਾਈ ਜਾਵੇਗੀ ਕੋਵਸੀਲਡ ਦਾ ਸਟਾਕ ਖ਼ਤਮ
July 9, 2022
Daily-Dharaledar-Online-News-Vie

Daily Dharaledar / Punjab

ਮਿਤੀ -10 -ਜੁਲਾਈ ਦਿਨ ਸ਼ਨੀਵਾਰ ਨੂੰ ਕੌਵੈਕਸੀਨ - -ਵੈਕਸੀਨ ਨਾਲ -18 -ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, -ਵੀਰ ਹਕੀਕਤ ਰਾਏ ਸਕੂਲ, -ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, -ਡੀ.ਐਮ.ਡਬਲਿਉ -ਹਸਪਤਾਲ, -ਮਿਲਟਰੀ ਹਸਪਤਾਲ, -ਪੁਲਿਸ ਲਾਈਨ ਹਸਪਤਾਲ, -ਗੁਰੂਦੁਆਰਾ ਸਾਹਿਬ ਮੋਤੀ ਬਾਗ, -ਬਾਬੂੁ ਸਿੰਘ ਕਲੋਨੀ, -ਰਾਧਾਸੁਆਮੀ ਸਤਸੰਗ ਘਰ,ਤਿਆਗੀ ਭਵਨ ਸਨੋਰੀ ਅੱਡਾ, -ਹਨੁਮਾਨ ਮੰਦਰ ਅਨੰਦ ਨਗਰ ਬੀ, -ਰਾਮਲੀਲਾ ਗਰਾਂਉਂਡ, -ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਘਰ, -ਪਟੇਲ ਕਾਲੇਜ, -ਬਹਾਵਲਪੂਰ ਭਵਨ, -ਨਾਭਾ ਦੇ ਐਮ.ਪੀ.ਡਬਲਿਉ ਸਕੂਲ, -ਨਗਰ ਕਾਂਉਂਸਲ ਨਿਉ ਆਫਿਸ ਪਟਿਆਲਾ ਗੇਟ, -ਨਗਰ ਕਾਂਉਂਸਲ ਪੁਰਾਣਾ ਆਫਿਸ ਦੁੱਲਦੀ ਗੇਟ, -ਸਮਾਣਾ ਦੇ ਪਬਲਿਕ ਕਲਜ, -ਅਗਰਵਾਲ ਧਰਮਸ਼ਾਲਾ, -ਮਾਰਕਿਟ ਕਮੇਟੀ, -ਰਾਧਾਸੁਆਮੀ ਸਤਸੰਗ ਘਰ -,ਪਾਤੜਾਂ, -ਸਨੋਰ, -ਦੇਵੀਗੜ - -ਦੇ ਰਾਧਾਸੁਆਮੀ ਸਤਸੰਗ ਘਰ ਅਤੇ ਪਾਤੜਾਂ ਦੇ ਨਿਰੰਕਾਰੀ ਭਵਨ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, -ਕਾਲੋਮਾਜਰਾ, -ਕੌਲੀ, -ਹਰਪਾਲਪੁਰ, -ਦੁਧਨਸਾਧਾ ਅਤੇ ਭਾਦਸੋਂ ਦੇ -65 -ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ -। -ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ -ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ -28 -ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ

Daily Dharaledar Online News Views and Reviews


Recommended Posts