ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਕੋਵੀਸੀਲਡ ਪੁਜੀ ਪਟਿਆਲੇ ਕੱਲ ਹੋਵੇਂਗਾ ਟੀਕਾਕਰਨ Covid vaccination schedule Patiala for 12 July 2021
July 11, 2021
Daily-Dharaledar-Online-News-Vie

Daily Dharaledar / Punjab

12 ਜੁਲਾਈ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਵਾਈ.ਪੀ.ਐਸ.ਸਕੂਲ, ਨਿਰੰਕਾਰੀ ਭਵਨ,ਰਾਧਾਸੁਆਮੀ ਸਤਸੰਗ ਘਰ,ਤਿਆਗੀ ਭਵਨ ਸਨੋਰੀ ਅੱਡਾ,ਗੁਰੂੁਦੁਆਰਾ ਸ਼੍ਰੀ ਸਿੰਘ ਸਭਾ ਹਰਿੰਦਰ ਨਗਰ, ਗੁਰੂ ਨਾਨਕ ਨਗਰ ਗੱਲੀ ਨੰਬਰ 07, ਅਉਰੋਮੀਰਾ ਸੈਂਟਰ ਆਫ ਲਰਨਿੰਗ ਐਸ.ਐਸ.ਟੀ ਨਗਰ, ਐਸ.ਡੀ ਸਕੂਲ ਸਰਹੰਦੀ ਬਜਾਰ, ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਘਰ, ਵਾਰਡ ਨੰਬਰ 20 ਗਣੇਸ਼ ਨਗਰ, ਆਰਿਆ ਸਮਾਜ ਮੰਦਰ ਰਾਜਪੁਰਾ ਟਾਉਨ, ਵਿਸ਼ਵਕਰਮਾ ਮੰੰਦਰ ਨੇੜੇ ਫੁਆਰਾ ਚੌਂਕ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਵਾਰਡ ਨੰਬਰ 23 ਸ਼ਿਸ਼ੂ ਨਿਕੇਤਨ ਸਕੂਲ, ਰਾਧਾਸੁਆਮੀ ਸਤਸੰਗ ਘਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ ਦੀ ਅਗਰਵਾਲ ਧਰਮਸ਼ਾਲਾ ਅਤੇ ਰਾਧਾਸੁਆਮੀ ਸਤਸੰਗ ਘਰ, ਪਿੰਡ ਬਖਸ਼ੀਵਾਲਾ , ਦੇਵੀਗੜ, ਸਨੋਰ, ਕਾਹਨਗੜ, ਜਨਸੂਈ, ਖੇੜਾ ਮਾਣਕਪੁਰ, ਨਰਮਾਣਾ, ਖੇੜੀ ਜੱਟਾਂ, ਬੀਨਾਹੇੜੀ, ਮੰਡੋਰ ਦੇ ਰਾਧਾਸੁਆਮੀ ਸਤਸੰਗ ਘਰਾਂ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ ਜਦ ਕਿ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਦੀ ਅਨੈਕਸੀ ਵਿੱਚ ਕੋਵੈਕਸਿਨ ਵੈਕਸੀਨ ਨਾਲ ਕੋਵਿਡ ਟੀਕਾਕਰਣ ਕੀਤਾ ਜਾਵੇਗਾ।

Daily Dharaledar Online News Views and Reviews


Recommended Posts