ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਜ਼ਿਲ੍ਹਾ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੀ ਅਚਨਚੇਤ ਚੈਕਿੰਗ
July 12, 2021
Daily-Dharaledar-Online-News-Vie

Daily Dharaledar / Punjab

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਦਾ ਅਚਨਚੇਤ ਨਿਰੀਖਣ
ਪਟਿਆਲਾ, 12 ਜੁਲਾਈ-
ਜ਼ਿਲ੍ਹਾ ਤੇ ਸੈਸ਼ਨ ਜੱਜ  ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਜੇ.ਐਮ. -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ ਸਮੇਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਖੁੱਲ ਕੇ ਗੱਲਬਾਤ ਕੀਤੀ ਗਈ। ਉਨ੍ਹਾਂ ਜੇਲ ਪ੍ਰਬੰਧਕਾਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਲ ਵਿਚ ਕੈਦੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੀ ਸਮੇਂ-ਸਮੇਂ -ਤੇ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ਼ਰੀ ਹੈਲਪ ਲਾਈਨ ਨੰਬਰ 1968 -ਤੇ ਸੰਪਰਕ ਕੀਤਾ ਜਾ ਸਕਦਾ ਹੈ

Daily Dharaledar Online News Views and Reviews


Recommended Posts