Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
Vaccination camp at Gurudwara Singh Sabha Harinder nagar, Indrapuri colony Patiala
July 12, 2021
Daily-Dharaledar-Online-News-Vie

Daily Dharaledar / Punjab

ਪਟਿਆਲਾ 12 ਜੁਲਾਈ (ਸਤਿੰਦਰ ਮੋਹਨ ਸਿੰਘ) ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ, ਹਰਿੰਦਰ ਨਗਰ ਸਰਹੰਦ ਰੋਡ ਪਟਿਆਲਾ ਵਿਖੇ ਅੱਜ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ ਜਿਸ ਵਿਚ ਲੱਗਭਗ 150 ਵਿਅਕਤੀਆਂ ਨੇ ਟੀਕਾਕਰਨ ਕਰਵਾਇਆ ਪਿਛਲੇ ਕਾਫੀ ਦਿਨਾਂ ਤੋਂ ਕੋਵੀਸੀਲਡ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਸੀ ਪਟਿਆਲਾ ਵਿਖੇ ਕੋਵੀਸੀਲਡ ਦੇ ਆਉਂਦਿਆਂ ਹੀ ਸ੍ਰੀ ਜੇ ਪੀ ਐਸ ਕਾਲੜਾ, ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਦੇ ਉਪਰਾਲੇ ਨਾਲ ਕੈਂਪ ਲਗਾਇਆ ਗਿਆ ਜਿਸ ਵਿਚ ਇਲਾਕ਼ਾ ਨਿਵਾਸੀਆਂ ਨੇ ਇਸ ਤੋਂ ਪੂਰਾ ਲਾਭ ਉਠਾਇਆ ਕਮੇਟੀ ਦੇ ਬਾਕੀ ਮੈਂਬਰ ਗੁਰਿੰਦਰ ਸਿੰਘ,ਸ੍ਰ ਲਾਲ ਸਿੰਘ ,ਸ੍ਰ ਗੁਰਨਾਮ ਸਿੰਘ , ਮਖੌਲ ਸਾਹਿਬ ਅਤੇ ਹੋਰ ਮੈਂਬਰਾਂ ਨੇ ਵੀ ਸੇਵਾ ਨਿਭਾਈ।

Daily Dharaledar Online News Views and Reviews


Recommended Posts