ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
Covid vaccination schedule for 16-07-2021 in Patiala (ਧੜ੍ਹੱਲੇਦਾਰ ਬਿਉਰੋ)
July 15, 2021
Daily-Dharaledar-Online-News-Vie

Daily Dharaledar / Punjab

16 ਜੁਲਾਈ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਨੇੜੇ ਹਰਪਾਲ ਟਿਵਾਣਾ ਆਡੀਟੋਰੀਅਮ ਨਾਭਾ ਰੋਡ, ਵੀਰ ਹਕੀਕਤ ਰਾਏ ਸਕੂਲ,ਸਾਂਝਾ ਸਕੂਲ ਤ੍ਰਿਪੜੀ, ਆਰਿਆ ਸਕੂਲ ਗੁਰਬਖਸ਼ ਕਲੋਨੀ, ਜੌਲੀ ਸ਼ੁਟਿੰਗ ਏਰਾ ਫਾਉਂਡੇਸ਼ਨ ਘੁੰਮਣ ਨਗਰ ਗੱਲੀ ਨੰਬਰ 2 ਸਰਹੰਦ ਰੋਡ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ ਹਸਪਤਾਲ, ਐਸ.ਡੀ ਸਕੂਲ, ਪਲੇਅ ਵੇਅ ਸਕੂਲ, ਗੁਰੂਦੁਆਰਾ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਕਰਹੇੜੀ, ਥਾਪਰ ਕਾਲੇਜ, ਮੁੱਖ ਦਫਤਰ ਪੀ.ਐਸ.ਪੀ.ਸੀ.ਐਲ., ਹਨੁਮਾਨ ਮੰੰਦਰ ਨੇੜੇ ਅਗਰਸੈਨ ਹਸਪਤਾਲ, ਬੀ.ਡੀ ਮਾਲ ਭਾਦਸੋਂ ਰੋਡ, ਮੋਦੀ ਕਾਲੇਜ, ਐਚ.ਡੀ.ਐਫ.ਸੀ.ਛੋਟੀ ਬਾਰਾਂਦਰੀ, ਰਾਜਪੁਰਾ ਦੇ ਟਾਟਾ ਰੇਲਵੇ ਪ੍ਰੋਜੈਕਟ ਰੇਲਵੇ ਕਲੋਨੀ, ਐਨ.ਟੀ.ਸੀ. ਸਕੂਲ ਵਾਰਡ ਨੰਬਰ 7, ਗਣੇਸ਼ ਮੰਦਰ ਵਾਰਡ ਨੰਬਰ 24, ਨਾਭਾ ਦੇ ਐਮ.ਪੀ.ਡਬਲਿਉ. ਟਰੇਨਿੰਗ ਸੈਂਟਰ,ਰਿਪੁਦਮਨ ਕਾਲੇਜ,ਮਾਤਾ ਰਾਣੀ ਮੰੰਦਰ ਵਾਰਡ ਨੰਬਰ 21,ਡੇਰਾ ਆਪੋਆਪ ਵਾਰਡ ਨੰਬਰ 19, ਸਮਾਣਾ ਦੇ ਅਗਰਵਾਲ ਧਰਮਸ਼ਾਲਾ ਅਤੇ ਪਬਲਿਕ ਕਾਲੇਜ, ਪਾਤੜਾਂ ਦੀ ਨਿਰੰਕਾਰੀ ਭਵਨ ਅਤੇ ਕੋਆਪਰੇਟਿਵ ਸੁਸਾਇਟੀ,ਗਿਆਨ ਸਾਗਰ ਮੈਡੀਕਲ ਕਾਲੇਜ,ਸਰਕਾਰੀ ਸਕੂਲ ਘਨੋਰ, ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ, ਜਦ ਕਿ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਦੀ ਅਨੈਕਸੀ ਅਤੇ ਪਾਤੜਾਂ ਦੇ ਨਿਰੰਕਾਰੀ ਭਵਨ ਵਿਖੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਣ ਵੀ ਕੀਤਾ ਜਾਵੇਗਾ।

Daily Dharaledar Online News Views and Reviews


Recommended Posts