ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ   
ਨਵਜੋਤ ਸਿੱਧੂ ਦੇ ਕਾਫਲੇ ਦਾ ਅੰਮ੍ਰਿਤਸਰ ਵਿਚ ਥਾਂ ਥਾਂ ਸਵਾਗਤ, ਸੜਕਾਂ ਹੋਈਆਂ ਜਾਮ
July 21, 2021
Daily-Dharaledar-Online-News-Vie

Daily Dharaledar / Punjab

ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਸ.ਨਵਜੋਤ ਸਿੰਘ ਸਿੱਧੂ ਸਮੇਤ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ -ਚ ਸਥਾਪਿਤ ਗੋਲਡਨ ਗੇਟ ਵਿਖੇ ਪਹੁੰਚਣ -ਤੇ ਕਾਂਗਰਸ ਪਰਿਵਾਰ ਦੇ ਮੈਂਬਰਾਂ ਅਤੇ ਸਥਾਨਕ ਨਿਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਫੁੱਲਾਂ ਦਾ ਮੀਂਹ ਅਤੇ ਨਾਅਰਿਆਂ ਦੀ ਗੂੰਜ ਜੋਸ਼ ਤੇ ਜਜ਼ਬੇ ਨੂੰ ਦਰਸਾਉਂਦੀ ਹੈ ਅਤੇ ਲੋਕਾਂ ਦਾ ਅਥਾਹ ਪਿਆਰ ਸਪੱਸ਼ਟ ਮਿਲਦਾ ਨਜ਼ਰ ਆ ਰਿਹਾ ਹੈ।

What a heartwarming welcome accorded by people and Congress workers to Indian National Congress - Punjab President S. Navjot Singh Sidhu, upon our arrival at Golden Gate in the holy city of Amritsar .

Daily Dharaledar Online News Views and Reviews


Recommended Posts